23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕੋਟਲੀ ਸੱਕਾ ਵਿਖੇ 16ਵਾਂ ਕੀਰਤਨ ਦਰਬਾਰ 28 ਨੂੰ

ਓਠੀਆਂ, 23 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੈਂਦੇ ਪਿੰਡ ਕੋਟ ਦੀ ਸੱਕਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸਰਬੱਤ ਦੇ ਭਲੇ ਲਈ ਹਰ ਸਾਲ ਕਰਵਾਇਆ ਜਾਂਦਾ ਖੇਤਰ ਦੇ ਢਾਡੀ ਦਰਬਾਰ ਇਸ ਵਾਰ ਵੀ 28 ਨਵੰਬਰ ਨੂੰ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕ ਕਮੇਟੀ ਮੈਂਬਰਾਂ ਦੱਸਿਆ ਕਿ 28 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਭੋਗ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਉਣ ਉਪਰੰਤ ਸਜੇ ਖੁੱਲੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਅਤੇ ਕਵੀਸ਼ਰ ਭਾਈ ਅਨੋਖ ਸਿੰਘ ਅਜਨਾਲਾ, ਭਾਈ ਦਵਿੰਦਰ ਸਿੰਘ ਗੋਇੰਦਵਾਲ ਸਾਹਿਬ, ਭਾਈ ਗੁਰਪ੍ਰੀਤ ਸਿੰਘ ਸੌੜੀਆ ਅਤੇ ਭਾਈ ਮਿਲਖਾ ਸਿੰਘ ਦਾ ਢਾਡੀ ਜਥਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਅਤੇ ਭਾਈ ਸੁਖਜਿੰਦਰ ਸਿੰਘ, ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ, ਭਾਈ ਸੰਦੀਪ ਸਿੰਘ ਅਤੇ ਭਾਈ ਨਿਰਮਲ ਸਿੰਘ ਲਾਲੂ ਫੁੰਮਣ ਦਾ ਢਾਡੀ ਜਥਾ ਸ਼ਾਮ 6 ਵਜੇ ਤੋਂ ਰਾਤ 12 ਵਜੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕਰਨਗੇ ਅਤੇ ਸੰਗਤਾਂ ਲਈ ਅਟੁਟ ਲੰਗਰ ਲਗਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 24-11-2026

Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਅਤੇ ਇੰਸਪੈਕਟਰ ਪਰਮਦੀਪ ਕੌਰ ਦੀ ਡੀ.ਐੱਸ.ਪੀ. ਵਜੋਂ ਪਦਉੱਨਤੀ ਅਗਲੀ ਖ਼ਬਰ ਐਡ. ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨ ਨਾਲ ਕੌਮ ’ਚ ਖ਼ੁਸ਼ੀ ਦੀ ਲਹਿਰ-ਸੰਤ ਅਮਰਜੀਤ ਸਿੰਘ ਹਰਖੋਵਾਲ
Ad Position 24