ਨਸ਼ਿਆਂ ਦੇ ਖਾਤਮੇ ਲਈ ਪਿੰਡ ਸੁਲਤਾਨਵਿੰਡ ਦੇ ਛੇ ਵਾਰਡ ਪੰਡੋਰਾ ਵਿਖੇ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਚਲਾਈ
ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ. ਸੀ.
ਪਿੰਡ ਸੁਲਤਾਨਵਿੰਡ ਦੇ ਛੇ ਵਾਰਡ ਪੰਡੋਰਾ ਵਿਖੇ ਤਲਾਸ਼ੀ ਦੌਰਾਨ ਡੀ. ਸੀ. ਪੀ. ਰਵਿੰਦਰਪਾਲ ਸਿੰਘ ਸੰਧੂ, ਏ. ਸੀ. ਪੀ. ਜਸਵਿੰਦਰ ਸਿੰਘ, ਇੰਸਪੈਕਟਰ ਅਰਜਨ ਕੁਮਾਰ ਅਤੇ ਹੋਰ ਪੁਲਿਸ ਮੁਲਾਜ਼ਮ। ਤਸਵੀਰ : ਗੁਰਨਾਮ ਸਿੰਘ ਬੁੱਟਰ
24-11-2026