23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

26 ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ– ‘ਆਪ’

ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੀ ਅੰਮ੍ਰਿਤਸਰ ਲੀਡਰਸ਼ਿਪ ਵਲੋਂ 26 ਨਵੰਬਰ, ਦਿਨ ਵੀਰਵਾਰ ਨੂੰ ਮੋਗਾ ਵਿਖੇ ਹੋ ਰਹੀ ਵਿਸ਼ਾਲ ਮਹਾਂ ਰੈਲੀ ਵਿਚ ਸਮੂਹ ਪੰਜਾਬੀਆਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ‘ਆਪ’ ਦੇ ਸਥਾਪਨਾ ਦਿਵਸ ਮੌਕੇ ’ਤੇ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਚੋਣ ਮੁਹਿੰਮ ਦਾ ਆਗਾਜ਼ ਵੀ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਗੁਰਪ੍ਰਤਾਪ ਸਿੰਘ ਮੀਆਂਵਿੰਡ, ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ, ਅਰਵਿੰਦਰ ਸਿੰਘ ਭੱਟੀ, ਵਰੁਣ ਰਾਣਾ, ਸਤਨਾਮ ਸਿੰਘ ਮਠਾੜੂ ਆਦਿ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 24-11-2026
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੀ ਅੰਮ੍ਰਿਤਸਰ ਲੀਡਰਸ਼ਿਪ ਵਲੋਂ 26 ਨਵੰਬਰ, ਦਿਨ ਵੀਰਵਾਰ ਨੂੰ ਮੋਗਾ ਵਿਖੇ ਹੋ ਰਹੀ ਵਿਸ਼ਾਲ ਮਹਾਂ ਰੈਲੀ ਵਿਚ ਸਮੂਹ ਪੰਜਾਬੀਆਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ‘ਆਪ’ ਦੇ ਸਥਾਪਨਾ ਦਿਵਸ ਮੌਕੇ ’ਤੇ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਚੋਣ ਮੁਹਿੰਮ ਦਾ ਆਗਾਜ਼ ਵੀ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਗੁਰਪ੍ਰਤਾਪ ਸਿੰਘ ਮੀਆਂਵਿੰਡ, ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ, ਅਰਵਿੰਦਰ ਸਿੰਘ ਭੱਟੀ, ਵਰੁਣ ਰਾਣਾ, ਸਤਨਾਮ ਸਿੰਘ ਮਠਾੜੂ ਆਦਿ ਹਾਜ਼ਰ ਸਨ। ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਅਜਿਹੇ ਇਤਿਹਾਸਕ ਫੈਸਲੇ ਲਏ ਹਨ, ਜਿਨ੍ਹਾਂ ਦੀ ਕਲਪਨਾ ਵੀ ਰਵਾਇਤੀ ਪਾਰਟੀਆਂ ਆਪਣੇ ਲੰਮੇ ਰਾਜ ਦੌਰਾਨ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਵਿਚ ਪੰਜਾਬੀਆਂ ਦੀ ਵੱਡੀ ਸ਼ਮੂਲੀਅਤ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਇਕ ਨਵਾਂ ਸੰਦੇਸ਼ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸੱਚਰ ਨੇ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਕੀਤੀਆਂ ਅਹਿਮ ਸਿਆਸੀ ਵਿਚਾਰਾਂ
Ad Position 24