23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 23 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੁਲਿਸ ਡੀ. ਏ.

Ad Position 21
No active advertisement
ਅਜੀਤ ਡੈਸਕ 24-11-2026
ਅੰਮ੍ਰਿਤਸਰ, 23 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪੁਲਿਸ ਲਾਈਨਜ਼ ਅੰਮ੍ਰਿਤਸਰ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਮੁਕੇਸ਼ ਗੁਪਤਾ ਦੀ ਯੋਗ ਅਗਵਾਈ ਹੇਠ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪ੍ਰਮੋਦ ਭਾਟੀਆ ਚੇਅਰਮੈਨ ਪੰਜਾਬ ਸਪੋਰਟਸ ਸੈੱਲ ਅਤੇ ਅਸ਼ੋਕ ਭਾਟੀਆ ਸੇਵਾਮੁਕਤ ਡਿਪਟੀ ਕਮਿਸ਼ਨਰ ਆਬਕਾਰੀ ਅਤੇ ਕਰ ਵਿਭਾਗ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ। ਇਸ ਦੌਰਾਨ ਦੇਸ਼ ਦੀ ਖੁਸ਼ਹਾਲੀ ਅਤੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਅਰਦਾਸ ਕੀਤੀ ਗਈ। ਪ੍ਰੋਗਰਾਮ ’ਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਮੁਕੇਸ਼ ਗੁਪਤਾ ਨੇ ਵਿਸ਼ਿਸ਼ਟ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ । ਇਸ ਮੌਕੇ ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਇੰਗਲੈਂਡ ਵਿਚ ਨਾਮਵਰ ਸਾਹਿਤਕਾਰਾਂ ਵਲੋਂ ਕਵਿੱਤਰੀ ਆਤਮਜੀਤ ਕੌਰ ਆਤਮ ਦੀ ਪਲੇਠੀ ਪੁਸਤਕ ‘ਕੁਦਰਤਨਾਮਾ’ ਲੋਕ ਅਰਪਣ ਅਗਲੀ ਖ਼ਬਰ ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24