26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਫ਼ਗਾਨਿਸਤਾਨ ’ਚ ਵੀ ਮਨਾਇਆ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਨੰਗਰਹਾਰ ਪ੍ਰਾਂਤ ਦੇ ਜਲਾਲਾਬਾਦ ਸ਼ਹਿਰ ਵਿਚਲੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡਾ: ਜੋਗਿੰਦਰ ਸਿੰਘ ਤੇਜ ਖੁਰਾਨਾ ਨੇ ਕਿਹਾ ਕਿ ਭਾਵੇਂ ਮੌਜੂਦਾ ਹਾਲਾਤ ਕਾਰਨ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸੰਗਤ ਦੀ ਗਿਣਤੀ ਸੀਮਤ ਰਹੀ, ਪਰ ਗੁਰੂ ਸਾਹਿਬ ਪ੍ਰਤੀ ਅਥਾਹ ਪਿਆਰ ਅਤੇ ਅਟੁੱਟ ਆਸਥਾ ਰੱਖਣ ਵਾਲੀ ਸਥਾਨਕ ਸਿੱਖ ਸੰਗਤ ਦੀ ਹਾਜ਼ਰੀ ਨੇ ਇਸ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ।

Ad Position 21
No active advertisement
ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਨੰਗਰਹਾਰ ਪ੍ਰਾਂਤ ਦੇ ਜਲਾਲਾਬਾਦ ਸ਼ਹਿਰ ਵਿਚਲੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡਾ: ਜੋਗਿੰਦਰ ਸਿੰਘ ਤੇਜ ਖੁਰਾਨਾ ਨੇ ਕਿਹਾ ਕਿ ਭਾਵੇਂ ਮੌਜੂਦਾ ਹਾਲਾਤ ਕਾਰਨ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸੰਗਤ ਦੀ ਗਿਣਤੀ ਸੀਮਤ ਰਹੀ, ਪਰ ਗੁਰੂ ਸਾਹਿਬ ਪ੍ਰਤੀ ਅਥਾਹ ਪਿਆਰ ਅਤੇ ਅਟੁੱਟ ਆਸਥਾ ਰੱਖਣ ਵਾਲੀ ਸਥਾਨਕ ਸਿੱਖ ਸੰਗਤ ਦੀ ਹਾਜ਼ਰੀ ਨੇ ਇਸ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਸੰਗਤਾਂ ਵਲੋਂ ਗੁਰਬਾਣੀ ਦੇ ਰਸ-ਭਿੰਨੇ ਸ਼ਬਦਾਂ ਦਾ ਗਾਇਨ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਵਿਖੇ ਸਾਲਾਨਾ ਅਚੀਵਰਜ਼ ਐਵਾਰਡ ਸਮਾਗਮ ‘ਜ਼ੈਨਿਥ-2026’ ਕਰਵਾਇਆ ਅਗਲੀ ਖ਼ਬਰ ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24