25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਵੀਂ ਦਿੱਲੀ ’ਚ ਐੱਸ. ਸੀ. ਓ. ਸੱਭਿਆਚਾਰਕ ਸੰਵਾਦ ਵਿਚ ਪਾਕਿ ਦੀ ਸ਼ਮੂਲੀਅਤ ਦੱਖਣੀ ਏਸ਼ੀਆ ’ਚ ਸ਼ਾਂਤੀ ਲਈ ਉਮੀਦ ਦੀ ਕਿਰਨ : ਡਾ: ਰਮੇਸ਼ ਕੁਮਾਰ ਵੰਕਵਾਨੀ

ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਹਿੰਦੂ ਕੌਂਸਲ ਦੇ ਸਰਪ੍ਰਸਤ ਅਤੇ ਪਾਕਿ ਦੀ ਕੌਮੀ ਅਸੈਂਬਲੀ ਦੇ ਮੈਂਬਰ ਡਾ: ਰਮੇਸ਼ ਕੁਮਾਰ ਵੰਕਵਾਨੀ ਨੇ ਕਿਹਾ ਹੈ ਕਿ ਨਵੀਂ ਦਿੱਲੀ ਵਿਖੇ ਹੋਈ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ.

Ad Position 21
No active advertisement
ਡਾ: ਰਮੇਸ਼ ਕੁਮਾਰ ਵੰਕਵਾਨੀ 26-11-2026
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਹਿੰਦੂ ਕੌਂਸਲ ਦੇ ਸਰਪ੍ਰਸਤ ਅਤੇ ਪਾਕਿ ਦੀ ਕੌਮੀ ਅਸੈਂਬਲੀ ਦੇ ਮੈਂਬਰ ਡਾ: ਰਮੇਸ਼ ਕੁਮਾਰ ਵੰਕਵਾਨੀ ਨੇ ਕਿਹਾ ਹੈ ਕਿ ਨਵੀਂ ਦਿੱਲੀ ਵਿਖੇ ਹੋਈ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਸਭਿਆਚਾਰਕ ਸੰਵਾਦ ’ਚ ਪਾਕਿ ਦੀ ਸ਼ਮੂਲੀਅਤ ਦੱਖਣੀ ਏਸ਼ੀਆ ਵਿਚ ਸ਼ਾਂਤੀ ਦੇ ਚਾਹਵਾਨ ਹਲਕਿਆਂ ਲਈ ਉਮੀਦ ਦੀ ਇਕ ਨਵੀਂ ਕਿਰਨ ਹੈ। ਆਪਣੇ ਇਕ ਬਿਆਨ ’ਚ ਉਨ੍ਹਾਂ ਇਸ ਨੂੰ ਭਾਰਤ-ਪਾਕਿ ਸੰਬੰਧਾਂ ਦੇ ਹਵਾਲੇ ਨਾਲ ਇਕ ਅਹਿਮ ਕੂਟਨੀਤਕ ਪੇਸ਼ਕਦਮੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਉਹ ਇਸ ਅਹਿਮ ਮੌਕੇ ਨੂੰ ਮਹਿਜ਼ ਇਕ ਰਸਮੀ ਸਰਗਰਮੀ ਤੱਕ ਸੀਮਤ ਰੱਖਣ ਦੀ ਬਜਾਏ ਆਪਸੀ ਵਿਸ਼ਵਾਸ ਦੀ ਬਹਾਲੀ ਅਤੇ ਸਥਾਈ ਸ਼ਾਂਤੀ ਦੀ ਸਥਾਪਨਾ ਲਈ ਅੱਗੇ ਵਧਾਉਣ। ਡਾ: ਵੰਕਵਾਨੀ ਨੇ ਕਿਹਾ ਕਿ ਭਾਰਤੀ ਮੀਡੀਆ ਇਸ ਦੌਰੇ ਨੂੰ ਪ੍ਰਮੁੱਖਤਾ ਨਾਲ ਕਵਰੇਜ ਦੇ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਨਿਊ ਅਕਾਸ਼ ਵਿਹਾਰ ਵਿਚ ਪਿਛਲੇ 5-6 ਮਹੀਨਿਆਂ ਤੋਂ ਸਟ੍ਰੀਟ ਲਾਈਟਾਂ ਬੰਦ, ਗਲੀਆਂ ਵਿਚ ਛਾਇਆ ਹਨੇਰਾ ਅਗਲੀ ਖ਼ਬਰ ਕਾਰ ਸਵਾਰ ਵਲੋਂ ਮਾਰੀ ਟੱਕਰ ਨਾਲ ਪਨਬੱਸ ਦਾ ਡਰਾਈਵਰ ਹੋਇਆ ਗੰਭੀਰ ਜ਼ਖ਼ਮੀ
Ad Position 24