29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਿੰਘ ਸਾਹਿਬ ਗਿਆਨੀ ਬੁੱਟਰ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਜਥੇਦਾਰ 96 ਕਰੋੜੀ ਵਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 29 ਨਵੰਬਰ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਦੇ ਸਤਿਕਾਰਯੋਗ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਜਥੇ: 96 ਕਰੋੜੀ ਨੇ ਕਿਹਾ ਕਿ ਮਾਤਾ ਮਲਕੀਤ ਕੌਰ ਦਾ ਅਕਾਲ ਚਲਾਣਾ ਸਿੰਘ ਸਾਹਿਬ ਦੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

Ad Position 21
No active advertisement
ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਤਸਵੀਰ। 30-11-2026
ਅੰਮ੍ਰਿਤਸਰ, 29 ਨਵੰਬਰ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਦੇ ਸਤਿਕਾਰਯੋਗ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਜਥੇ: 96 ਕਰੋੜੀ ਨੇ ਕਿਹਾ ਕਿ ਮਾਤਾ ਮਲਕੀਤ ਕੌਰ ਦਾ ਅਕਾਲ ਚਲਾਣਾ ਸਿੰਘ ਸਾਹਿਬ ਦੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਗਿਆਨੀ ਪਰਵਿੰਦਰਪਾਲ ਸਿੰਘ ਦੇ ਪਰਿਵਾਰ ਨਾਲ ਹਮਦਰਮੀ ਪ੍ਰਗਟ ਕਰਦਿਆ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਬੁੱਢਾ ਦਲ ਸਮੁੱਚੇ ਪਰਿਵਾਰ ਦੇ ਨਾਲ ਖੜ੍ਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਖੇਮਕਰਨ ’ਚ ਬਣੇ ਵੱਖਰੇ ਗਰੁੱਪ ਦੀ ਦੂਸਰੀ ਇਕੱਤਰਤਾ ਪਿੰਡ ਅਲਗੋਂ ਕੋਠੀ ’ਚ ਹੋਈ ਪ੍ਰਧਾਨ ਮੰਤਰੀ ਪੰਜਾਬ... ਅਗਲੀ ਖ਼ਬਰ ਬੀ.ਐਸ.ਐਫ. ਵਲੋਂ ਪਿੰਡ ਭੁਸੇ ਦੇ ਖੇਤਾਂ ਵਿਚੋਂ 4 ਕਿੱਲੋ ਹੈਰੋਇਨ ਬਰਾਮਦ
Ad Position 24