19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਭਲਕੇ <br/>

Ad Position 21
No active advertisement
ਅਜੀਤ ਡੈਸਕ 03-01-2026
ਤਰਨ ਤਾਰਨ, 2 ਜਨਵਰੀ (ਇਕਬਾਲ ਸਿੰਘ ਸੋਢੀ)- ਪੈਨਸ਼ਨਰ ਐਂਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ 4 ਜਨਵਰੀ ਨੂੰ ਸਵੇਰੇ 11 ਵਜੇ ਗਾਂਧੀ ਪਾਰਕ ਤਰਨਤਾਰਨ ਵਿਖੇ ਕਰਵਾਈ ਜਾ ਰਹੀ ਹੈ | ਪੈਨਸ਼ਨਰ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਪੈਨਸ਼ਨਰ ਅਤੇ ਮੁਲਾਜ਼ਮ ਵਰਗ ਦੀਆਂ ਭੱਖਦੀਆਂ ਮੰਗਾਂ ਤੋਂ ਪਾਸਾ ਵੱਟ ਰਹੀਆਂ ਹਨ | ਮੀਟਿੰਗ ਵਿਚ ਪੈਨਸ਼ਨ ਦੀਆਂ ਮੁੱਖ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ, ਉਥੇ ਜੇ.ਪੀ.ਐੱਮ.ਓ. ਵਲੋਂ 28 ਦਸੰਬਰ ਦੀ ਜਲੰਧਰ ਰੈਲੀ ਬਾਰੇ ਚਾਨਣਾ ਪਾਇਆ ਜਾਵੇਗਾ ਤੇ ਆਉਣ ਵਾਲੇ ਸੰਘਰਸ਼ਾਂ ਬਾਰੇ ਦੱਸਿਆ ਜਾਵੇਗਾ | ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ | ਇਹ ਜਾਣਕਾਰੀ ਪੈਨਸ਼ਨਰ ਐਂਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਕੱਲਾ, ਸਤਪਾਲ ਸ਼ਰਮਾ ਜਨਰਲ ਸਕੱਤਰ, ਬਲਦੇਵ ਸਿੰਘ ਤਰਨ ਤਾਰਨ ਕੈਸ਼ੀਅਰ ਨੇ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਤੇ ਉਦਯੋਗਾਂ ਨੂੰ ਕਰ ਬਕਾਏ ਲਈ 'ਯਕਮੁਸ਼ਤ ਨਿਪਟਾਰਾ ਯੋਜਨਾ-2025' ਵਿਚ 31 ਮਾਰਚ ਤੱਕ ਦਾ ਵਾਧਾ-ਵਿਧਾਇਕ ਸਰਵਨ... ਅਗਲੀ ਖ਼ਬਰ ਹਲਕਾ ਵਿਧਾਇਕ ਖੇਮਕਰਨ ਲਗਾਤਾਰ ਮਨਰੇਗਾ ਫੰਡਾਂ ਦੀ ਦੁਰਵਰਤੋਂ ਕਰ ਰਹੇ ਹਨ-ਘੁੱਲਾ ਬਲੇਰ <br/>
Ad Position 24