ਸਿਆਸੀ ਰੰਜਿਸ਼ ਨੂੰ ਲੈ ਕੇ ਪਰਾਲੀ ਨੂੰ ਅੱਗ ਲਗਾ ਕੇ ਹਜ਼ਾਰਾਂ ਦਾ ਨੁਕਸਾਨ ਕਰਨ ਦੇ ਲਗਾਏ ਦੋਸ਼ <br/>
ਅਜੀਤ ਡੈਸਕ
04-01-2026
ਪਿੰਡ ਦੇ ਇਕ ਹੋਰ ਵਿਅਕਤੀ ਕਾਲੂ ਦੀ ਖੇਤਾਂ ਦੇ ਬਾਹਰ ਰੱਖੀ ਦੋ ਏਕੜ ਕਿੱਲੇ ਪਰਾਲੀ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ | ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ | ਉਨ੍ਹਾਂ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੰਦੀਆਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ |