21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਨਗਰ ਨਿਗਮ ਟੈਕਨੀਕਲ ਯੂਨੀਅਨ ਵਲੋਂ ਸਾਲਾਨਾ ਧਾਰਮਿਕ ਕੈਲੰਡਰ ਸਾਲ 2026 ਜਾਰੀ <br/>

Ad Position 21
No active advertisement
ਅਜੀਤ ਡੈਸਕ 06-01-2026
ਅੰਮਿ੍ਤਸਰ, 5 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਨਗਰ ਨਿਗਮ ਟੈਕਨੀਕਲ ਯੂਨੀਅਨ ਵਲੋਂ ਸਲਾਨਾ ਧਾਰਮਿਕ ਕੈਲੰਡਰ ਸਾਲ 2026 ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਮੇਅਰ ਨਗਰ ਨਿਗਮ ਅੰਮਿ੍ਤਸਰ ਜਤਿੰਦਰ ਸਿੰਘ ਮੋਤੀ ਭਾਟੀਆ ਅਤੇ ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਅੰਮਿ੍ਤਸਰ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਨਾਗ ਤੇ ਜਨਰਲ ਸਕੱਤਰ ਚਰਨਜੀਤ ਸਿੰਘ ਅਤੇ ਸਮੂਹ ਮੈਂਬਰਾਂ ਵਲੋਂ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ | ਕੈਲੰਡਰ ਜਾਰੀ ਸਮਾਰੋਹ 'ਚ ਦਲਜੀਤ ਸਿੰਘ ਜਿਜੇਆਣੀ, ਪਿਰਤਪਾਲ ਸਿੰਘ ਜਹਾਂਗੀਰ, ਬਿਕਰਮਜੀਤ ਸਿੰਘ, ਗੁਰਬਚਨ ਸਿੰਘ, ਮਨਜੀਤ ਸਿੰਘ ਬੋਹੜੂ, ਸੁਖਵਿੰਦਰ ਵੇਰਕਾ, ਸੰਦੀਪ ਮਹਿਤਾ, ਗੁਲਜ਼ਾਰੀ ਲਾਲ, ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ ਨਾਗੀ, ਸੁਖਦੇਵ ਕੁਮਾਰ, ਲਖਬੀਰ ਫਤਿਹਗੜ੍ਹ, ਸਰਬਜੀਤ ਸੈਣੀ, ਸਤਵਿੰਦਰ ਸਿੰਘ, ਮਹੇਸ਼ ਕੁਮਾਰ, ਕੁਲਬੀਰ ਸਿੰਘ, ਹਰਪਾਲ ਸਿੰਘ, ਸੁਖਜੀਤ ਸਿੰਘ, ਕਸ਼ਮੀਰ ਸਿੰਘ ਤਿੰਮੋਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ 51 ਧੀਆਂ ਦੇ ਸਮੂਹਿਕ ਵਿਆਹ ਸਮਾਗਮ 'ਚ ਪੁੱਜੇ ਸੋਨੀ ਨੇ ਦਿੱਤਾ ਵਿਆਹੁਤਾ ਜੋੜਿਆਂ ਨੂੰ ਅਸ਼ੀਰਵਾਦ
Ad Position 24