28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਅੰਬਾ ਸੁਰ ਸਿੰਘ ਦੇ ਪਿਤਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 07-01-2026
ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਕਬੱਡੀ ਖਿਡਾਰੀ ਅੰਬਾ ਸੁਰ ਸਿੰਘ ਦੇ ਪਿਤਾ ਰਵੀਸ਼ੇਰ ਸਿੰਘ ਸਬ ਇੰਸਪੈਕਟਰ ਪੰਜਾਬ ਰੋਡਵੇਜ਼ ਪੱਟੀ ਅਚਾਨਕ ਸਦੀਵੀਂ ਵਿਛੋੜਾ ਦੇ ਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ ਜਿਨ੍ਹਾਂ ਦੇ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਸੰਬੰਧੀ ਸੁਖਦੇਵ ਸਿੰਘ ਢਿੱਲੋਂ ਸੁਰ ਸਿੰਘ, ਰਾਣਾ ਰਣਬੀਰ ਸਿੰਘ ਮੈਂਬਰ ਬਲਾਕ ਸੰਮਤੀ, ਹਰਜਿੰਦਰ ਸਿੰਘ ਢਿੱਲੋਂ, ਮਾਸਟਰ ਹਰਪ੍ਰਤਾਪ ਸਿੰਘ, ਅਰਸ਼ਦੀਪ ਸਿੰਘ ਢਿੱਲੋਂ ਕੈਨੇਡਾ, ਗੁਰਮੇਜ ਸਿੰਘ ਫੌਜੀ, ਲਖਵਿੰਦਰ ਸਿੰਘ ਸੰਧੂ, ਤੇਜਿੰਦਰ ਸਿੰਘ ਛੀਨਾ, ਗੁਰਮੀਤ ਸਿੰਘ ਮੈਂਬਰ ਬਲਾਕ ਸੰਮਤੀ, ਗੁਰਵਿੰਦਰ ਸਿੰਘ ਮਾਹਣਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਨੇ ਰਵੀਸ਼ੇਰ ਸਿੰਘ ਸਬ ਇੰਸਪੈਕਟਰ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹੋਇਆਂ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ <br/> ਅਗਲੀ ਖ਼ਬਰ ਸਿੱਖਿਆ ਦਾ ਨਿੱਜੀਕਰਨ ਤੇ ਵਪਾਰੀਕਰਨ ਬੰਦ ਕਰ ਕੇ ਇਕਸਾਰ ਸਕੂਲ ਪ੍ਰਣਾਲੀ ਲਾਗੂ ਕੀਤੀ ਜਾਵੇ-ਬਾਕੀਪੁਰ, ਨੂਰ <br/>
Ad Position 24