22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਰਨਬੀਰ ਸਿੰਘ ਬੁਰਜ ਨੇ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ <br/>

Ad Position 21
No active advertisement
ਅਜੀਤ ਡੈਸਕ 25-01-2026
ਝਬਾਲ, 24 ਜਨਵਰੀ (ਸਰਬਜੀਤ ਸਿੰਘ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਪਿੰਡਾਂ ਦੇ ਗਰੀਬ ਨਰੇਗਾ ਵਰਕਰਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਪਿੰਡ ਖੈਰਦੀ ਅਤੇ ਪਿੰਡ ਭੁੱਚਰ ਵਿਖੇ ਨਰੇਗਾ ਵਰਕਰਾਂ ਦੀਆਂ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ | ਇਸ ਸਮੇਂ ਬੋਲਦਿਆਂ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਗਰੀਬ ਵਰਗ ਦੀ ਰੋਟੀ ਦਾ ਸਾਧਨ ਨਰੇਗਾ ਨੂੰ ਮੌਜੂਦਾ ਸਰਕਾਰ ਰਲਕੇ ਖਤਮ ਕਰਕੇ ਗਰੀਬ ਵਰਗ ਨਾਲ ਧੱਕਾ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਸਰਕਾਰ ਦੋ ਅੰਦਰੋਂ ਇਕੋ ਨੇ ਜੋ ਕਦੀ ਵੀ ਪੰਜਾਬ ਦੇ ਹਿਤੈਸ਼ੀ ਨਹੀਂ ਹੋ ਸਕਦੇ | ਇਨ੍ਹਾਂ ਨੇ ਹਮੇਸ਼ਾ ਗਰੀਬਾਂ, ਮਜ਼ਦੂਰਾਂ ਅਤੇ ਕਿਸਾਨਾਂ ਦੇ ਵਿਰੁੱਧ ਨੀਤੀਆਂ ਬਣਾਈਆਂ ਅਤੇ ਪੰਜਾਬ ਵਿਰੋਧੀ ਕੰਮ ਕੀਤੇ | ਇਸ ਸਮੇਂ ਉਨ੍ਹਾਂ ਨਾਲ ਸਾਬਕਾ ਬਲਾਕ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾਕਟਰ ਐੱਸ.ਪੀ. ਸਿੰਘ ਉਬਰਾਏ ਨੇ ਹੜ੍ਹ ਪੀੜਤ ਪਰਿਵਾਰਾਂ ਦੀਆਂ 27 ਲੜਕੀਆਂ ਨੂੰ ਇਕ-ਇਕ ਲੱਖ ਰੁਪਏ ਦੇ ਚੈੱਕ ਵੰਡੇ <b... ਅਗਲੀ ਖ਼ਬਰ ਬੱਚਿਆਂ ਵਿਚ ਪਿਸ਼ਾਬ ਇਨਫੈਕਸ਼ਨ ਹੋਣ 'ਤੇ ਤੁਰੰਤ ਚੈੱਕਅੱਪ ਜ਼ਰੂਰੀ-ਸੁਪਿ੍ਯਾ ਰੰਧਾਵਾ <br/>
Ad Position 24