ਮਾਝੇ ਦੇ ਪ੍ਰਵੇਸ਼ ਦੁਆਰ ਹਰੀਕੇ ਪੱਤਣ ਨੂੰ ਵਿਕਾਸ ਕਾਰਜਾਂ ਨਾਲ ਨਵੀਂ ਦਿੱਖ ਦਿੱਤੀ ਜਾਵੇਗੀ-ਸਰਪੰਚ ਇਕਬਾਲ ਸਿੰਘ ਸਿੱਧੂ <br/>
ਕਸਬਾ ਹਰੀਕੇ ਪੱਤਣ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਸਰਪੰਚ ਇਕਬਾਲ ਸਿੰਘ ਸਿੱਧੂ, ਮੈਡਮ ਨੰਦਿਨੀ | ਤਸਵੀਰ: ਕੁੰਦਰਾ
<br/>
ਸ਼ਮਸ਼ਾਨਘਾਟ ਵਿਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਸਰਪੰਚ ਇਕਬਾਲ ਸਿੰਘ ਅਤੇ ਨਾਲ ਹਨ ਸਾਬਕਾ ਸਰਪੰਚ ਰੌਸ਼ਨ ਲਾਲ ਚੌਧਰੀ ਤੇ ਹੋਰ |
<br/>
26-01-2026