ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਮਨਾਇਆ <br/>
ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਪਿ੍ੰਸੀਪਲ ਭਗਵੰਤ ਕੌਰ ਔਲਖ ਅਤੇ ਵਿਦਿਆਰਥੀ ਝੰਡਾ ਲਹਿਰਾਉਣ ਉਪਰੰਤ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ | ਤਸਵੀਰ: ਅਟਵਾਲ
<br/>
29-01-2026