27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਧਰੀ ਵਿਖੇ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਝਬਾਲ, 28 ਜਨਵਰੀ (ਸਰਬਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਧਰੀ ਕਲਾ ਵਿਖੇ ਭਾਰਤ ਦਾ ਆਜ਼ਾਦੀ ਦਿਹਾੜਾ ਧੂੰਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਰਪੰਚ ਸਲਵਿੰਦਰ ਸਿੰਘ ਪੱਧਰੀ ਅਤੇ ਸਕੂਲ ਪਿ੍ੰਸੀਪਲ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਇਸ ਸਮੇਂ ਸਰਪੰਚ ਹਰਵਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਸਬੰਧੀ ਬੱਚਿਆਂ ਨੂੰ ਵਿਸਥਾਰ ਵਿਚ ਜਾਣਕਾਰੀ ਦਿਤੀ | ਇਸ ਮੌਕੇ ਸੂਬੇਦਾਰ ਸੁਰਜੀਤ ਸਿੰਘ, ਮੈਂਬਰ ਬੀਬੀ ਪਿੰਕੀ, ਮੁਖਤਾਰ ਸਿੰਘ, ਨਿਸ਼ਾਨ ਸਿੰਘ, ਹਰਭਾਗ ਸਿੰਘ, ਰਸ਼ਪਾਲ ਸਿੰਘ, ਮੇਜਰ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਜਗਜੀਤ ਸਿੰਘ ਅਤੇ ਗੁਗਨਦੀਪ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਨੇਜਾ ਓਵਰਸੀਜ਼ ਸ਼ੈਲਰ 'ਤੇ 77ਵਾਂ ਗਣਤੰਤਰ ਦਿਵਸ ਮਨਾਇਆ <br/> ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਢੋਟੀਆਂ ਵਿਖੇ ਗਣਤੰਤਰ ਦਿਵਸ ਮਨਾਇਆ <br/>
Ad Position 24