27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਭਾਰਤੀ ਜੀਵਨ ਬੀਮਾ ਨਿਗਮ ਦਫ਼ਤਰ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਮਨਾਇਆ <br/>

Ad Position 21
No active advertisement
ਭਾਰਤੀ ਜੀਵਨ ਬੀਮਾ ਨਿਗਮ ਦਫਤਰ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਦੇ ਹੋਏ ਬ੍ਰਾਂਚ ਮੈਨੇਜਰ ਰਮੇਸ਼ ਕੁਮਾਰ ਅਤੇ ਹੋਰ | <br/> 29-01-2026
ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਭਾਰਤੀ ਜੀਵਨ ਬੀਮਾ ਨਿਗਮ ਦਫਤਰ ਤਰਨ ਤਾਰਨ ਵਿਖੇ 77 ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬ੍ਰਾਂਚ ਮੈਨੇਜਰ ਰਮੇਸ਼ ਕੁਮਾਰ ਨੇ ਤਿਰੰਗਾ ਝੰਡਾ ਲਹਿਰਾਇਆ | ਇਸ ਮੌਕੇ ਏ.ਬੀ.ਐੱਮ. ਰਾਜੇਸ਼ ਜੋਸ਼ੀ ਨੇ ਗਣਤੰਤਰ ਦਿਵਸ ਸੰਬੰਧੀ ਭਾਸ਼ਣ ਦਿੱਤਾ ਅਤੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਇਆ ਸੀ ਅਤੇ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਬਣਿਆ | ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਏ.ਬੀ.ਐੱਮ. ਸੁਰੇਸ਼ ਕੁਮਾਰ ਤੋਂ ਇਲਾਵਾ ਹੋਰ ਸਟਾਫ ਵੀ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਬੋਲੇਪਣ ਦੇ ਲੱਛਣਾਂ ਦਾ ਸਮੇਂ ਸਿਰ ਪਤਾ ਲੱਗਣ 'ਤੇ ਬਚਾਅ ਸੰਭਵ-ਡਾ. ਰੰਧਾਵਾ <br/> ਅਗਲੀ ਖ਼ਬਰ ਗੁਰਮਤਿ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ <br/>
Ad Position 24