28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਕੇਂਦਰੀ ਬਜਟ-'ਤੇ ਵਿਸ਼ੇਸ਼ :ਕੇਂਦਰੀ ਬਜਟ 'ਚ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕੇਜ ਨਾ ਮਿਲਣ 'ਤੇ ਪੱਲੇ ਪਈ ਨਿਰਾਸ਼ਾ

Ad Position 21
No active advertisement
ਅਜੀਤ ਡੈਸਕ 02-02-2026

ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਦਰਾਂ ਵਿਚ ਕਟੌਤੀ ਨਾ ਹੋਣ ਕਾਰਨ ਗ੍ਰਹਿਣੀਆਂ ਵਿਚ ਨਿਰਾਸ਼ਾ, ਕੈਂਸਰ ਅਤੇ ਸ਼ੂਗਰ ਦੀਆਂ ਦਵਾਈਆਂ ਸਸਤੀਆਂ ਹੋਣ ਨਾਲ ਮਿਲੀ ਥੋੜ੍ਹੀ ਰਾਹਤ
ਤਰਨ ਤਾਰਨ-ਦੇਸ਼ ਦੀ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸੰਸਦ ਵਿਚ ਪੇਸ਼ ਕੀਤੇ ਗਏ ਆਪਣੇ 9ਵੇਂ ਬਜਟ ਵਿਚ ਭਾਵੇਂ ਵੱਡੇ ਦਾਅਵੇ ਕੀਤੇ ਗਏ ਹਨ ਕਿ ਇਸ ਬਜਟ ਵਿਚ ਸਿਹਤ, ਸਿੱਖਿਆ ਅਤੇ ਰੁਜ਼ਗਾਰ ਵੱਲ ਖ਼ਾਸ ਧਿਆਨ ਦਿੱਤਾ ਗਿਆ ਹੈ ਅਤੇ ਵੱਡੇ ਪ੍ਰਾਜੈਕਟਾਂ ਨੂੰ ਲਗਾਉਣ ਦੀ ਮੰਨਜੂਰੀ ਦੇਣ ਦਾ ਵਾਅਦਾ ਕੀਤਾ ਗਿਆ ਹੈ, ਪਰ ਪੰਜਾਬ ਨੂੰ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਬਜਟ ਤੋਂ ਵੀ ਪੱਲ੍ਹੇ ਨਿਰਾਸ਼ਾ ਪਈ ਹੈ। ਪੰਜਾਬ ਦੀ ਇੰਡਸਟਰੀ, ਖੇਡਾਂ, ਵਪਾਰ ਅਤੇ ਮੁਲਾਜ਼ਮ ਵਰਗ ਲਈ ਕੋਈ ਵੀ ਐਲਾਨ ਨਾ ਕਰਕੇ ਪੰਜਾਬ ਦੇ ਲੋਕਾਂ ਵਿਚ ਨਿਰਾਸ਼ਾ ਦਾ ਆਲਮ ਹੈ। ਕੈਂਸਰ ਅਤੇ ਸ਼ੂਗਰ ਦੀਆਂ ਦਵਾਈਆਂ ਸਸਤੀਆਂ ਕਰਨ ਦੇ ਐਲਾਨ ਨਾਲ ਪੰਜਾਬ ਦੇ ਮਰੀਜ਼ਾਂ ਨੂੰ ਇਸ ਤੋਂ ਰਾਹਤ ਮਿਲੇਗੀ, ਪਰ ਰੋਜ਼ਾਨਾ ਵਰਤਣ ਵਾਲੀਆਂ ਚੀਜ਼ਾਂ ਨੂੰ ਸਸਤੇ ਨਾ ਕਰਨ ਕਰਕੇ ਲੋਕਾਂ ਨੇ ਇਸ ਬਜਟ ਨੂੰ ਪਹਿਲੇ ਦੀ ਤਰ੍ਹਾਂ ਪੇਸ਼ ਕੀਤਾ ਗਿਆ ਪੰਜਾਬ ਵਿਰੋਧੀ ਬਜਟ ਦੱਸਿਆ ਹੈ। ਬਜਟ ਸੰਬੰਧੀ ਵੱਖ ਵੱਖ ਵਰਗਾਂ ਨਾਲ ਕੀਤੀ ਗਈ ਗੱਲਬਾਤ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ:-

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੀ ਸਿਆਸਤ 'ਚ ਵੱਡਾ ਉਲਟ ਫੇਰ ਅਗਲੀ ਖ਼ਬਰ ਕਾਰ ਵੱਜਣ ਕਾਰਨ ਹੋਏ ਝਗੜੇ ਦੌਰਾਨ ਚੱਲੀ ਗੋਲੀ ਨਾਲ ਇਕ ਵਿਅਕਤੀ ਜ਼ਖ਼ਮੀ
Ad Position 24