10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨਾਖਾਂ ਦੇ ਬਾਗਾਂ ਦੀ ਕਾਂਟ-ਸਾਂਟ ਤੇ ਸਾਂਭ-ਸੰਭਾਲ ਲਈ ਦਿੱਤੀ ਜਾਣਕਾਰੀ <br/>

Ad Position 21
No active advertisement
ਨਾਖਾਂ ਦੇ ਨਵੇਂ ਪੌਦਿਆਂ ਦੀ ਸਾਂਭ-ਸੰਭਾਲ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਬਾਗਬਾਨੀ ਅਧਿਕਾਰੀ | ਤਸਵੀਰ: ਖਹਿਰਾ <br/> 04-02-2026
ਪੱਟੀ, 3 ਫਰਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਨਾਖਾਂ ਦੇ ਬਾਗਾਂ ਦੀ ਕਾਂਟਸਾਂਟ, ਸਹੀ ਸਾਂਭ-ਸੰਭਾਲ ਅਤੇ ਉਤਪਾਦਕਤਾ ਵਿਚ ਵਾਧਾ ਕਰਨ ਦੇ ਮਕਸਦ ਤਹਿਤ ਬਾਗਬਾਨੀ ਵਿਭਾਗ ਵਲੋਂ ਜ਼ਿਲ੍ਹਾ ਡਿਪਟੀ ਡਾਇਰੈਕਟਰ ਤੇਜਿੰਦਰ ਸਿੰਘ ਅਤੇ ਸਹਾਇਕ ਬਾਗਬਾਨੀ ਡਿਪਟੀ ਡਾਇਰੈਕਟਰ ਹਰਵਿੰਦਰ ਸਿੰਘ ਨੇ ਬਾਗਬਾਨੀ ਕਾਸ਼ਤਕਾਰਾਂ ਨਾਲ ਰੂਬਰੂ ਗੱਲਬਾਤ ਕਰਦਿਆਂ ਨਾਖਾਂ ਦੇ ਬਾਗਾਂ ਦੀ ਵਿਗਿਆਨਕ ਢੰਗ ਨਾਲ ਦੇਖਭਾਲ ਸਬੰਧੀ ਵਿਸਤਿ੍ਤ ਜਾਣਕਾਰੀ ਦਿੱਤੀ | ਅਧਿਕਾਰੀਆਂ ਨੇ ਕਿਸਾਨਾਂ ਨੂੰ ਨਾਖਾਂ ਦੇ ਬਾਗਾਂ ਵਿਚ ਨਵੇਂ ਪੌਦੇ ਲਗਾਉਣ, ਸਹੀ ਸਮੇਂ ਕਟਾਈ-ਛੰਟਾਈ ਕਰਨ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਰੋਗਾਂ-ਕੀਟਾਂ ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਤਰੀਕਿਆਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕਾਂ ਅਪਣਾ ਕੇ ਅਤੇ ਮਾਹਿਰਾਂ ਦੀ ਸਲਾਹ ਅਨੁਸਾਰ ਬਾਗਾਂ ਦੀ ਸਾਂਭ-ਸੰਭਾਲ ਕਰਨ ਨਾਲ ਨਾਖਾਂ ਦੀ ਪੈਦਾਵਾਰ ਅਤੇ ਗੁਣਵੱਤਾ ਵਿੱਚ ਖਾਸ ਵਾਧਾ ਕੀਤਾ ਜਾ ਸਕਦਾ ਹੈ | ਇਸ ਮੌਕੇ ਬਾਗਵਾਨੀ ਵਿਭਾਗ ਦੇ ਕਰਮਚਾਰੀ ਗੁਰਨਾਮ ਸਿੰਘ ਅਤੇ ਖੁਸ਼ਹਾਲ ਸਿੰਘ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਫੋਟੋਗ੍ਰਾਫਰ ਬਲਜੀਤ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਫ਼ਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਜਥੇਬੰਦੀ ਨੇ ਐੱਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ <br/>
Ad Position 24