ਮਜੀਠੀਆ ਦੇ ਘਰ ਪਰਤਣ 'ਤੇ ਖਡੂਰ ਸਾਹਿਬ ਵਿਖੇ ਅਕਾਲੀ ਵਰਕਰਾਂ ਨੇ ਲੱਡੂ ਵੰਡੇ <br/>
ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਉਪਰੰਤ ਘਰ ਪਰਤਣ ਤੇ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਾਥੀਆਂ ਦਾ ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਉਂਦੇ ਹੋਏ ਨਾਲ ਜਥੇ ਬਲਵਿੰਦਰ ਸਿੰਘ ਤੇ ਹੋਰ | ਤਸਵੀਰ: ਕੁਲਾਰ
<br/>
05-02-2026