29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਚੋਰੀ ਦੇ ਬੁਲਟ ਮੋਟਰਸਾਈਕਲ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 07-02-2026
ਤਰਨ ਤਾਰਨ, 6 ਫਰਵਰੀ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਬੁਲਟ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਨਹਿਰ ਦੋਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਜਨ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਛਾਪਾ ਚੋਰੀ ਦੇ ਬੁਲਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਤਾਂ ਤੁਰੰਤ ਉਨ੍ਹਾਂ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰ ਤੋਂ ਬੁਲਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦਾ ਬੁਲਟ ਮੋਟਰਸਾਈਕਲ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਫ਼ੌੌਜੀ ਦੇ ਕਾਤਲਾਂ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਥਾਣਾ ਵਲਟੋਹਾ ਅੱਗੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ <br/> ਅਗਲੀ ਖ਼ਬਰ ਗੋਲੀ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ
Ad Position 24