29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ ਵਿਖੇ ਮੈਡੀਕਲ ਪਲਾਂਟ ਲਗਾਏ <br/>

Ad Position 21
No active advertisement
ਅਜੀਤ ਡੈਸਕ 07-02-2026
ਫਤਿਆਬਾਦ, 6 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਸਰਕਾਰੀ ਸੀ ਸੈਕੰ ਸਕੂਲ ਫਤਿਆਬਾਦ ਲੜਕਿਆਂ ਵਿਖੇ ਚੇਅਰਮੈਨ ਸੁਪਰ ਸੀਨੀਅਰ ਸਿਟੀਜਨ ਗੁਰਦੇਵ ਸਿੰਘ ਸੰਧੂ ਅਤੇ ਪਿੰਸੀਪਲ ਕੁਲਦੀਪ ਸਿੰਘ ਦੀ ਸਰਪ੍ਰਸਤੀ ਹੇਠ ਮੈਡੀਕਲ ਪਲਾਂਟ ਲਗਾਏ ਗਏ | ਜਾਣਕਾਰੀ ਦਿੰਦਿਆਂ ਸੇਵਾਮੁਕਤ ਪਿ੍ੰਸੀਪਲ ਗੁਰਦੇਵ ਸਿੰਘ ਸੰਧੂ ਨੇ ਦੱਸਿਆ ਕਿ ਅਜੌਕੇ ਸਮੇੇਂ ਦੌਰਾਨ ਪ੍ਰਦੂਸ਼ਿਤ ਵਾਤਾਵਰਨ ਅਤੇ ਮਸਾਲੇਦਾਰ ਭੋਜਨ, ਗਲਤ ਰਹਿਣ ਸਹਿਣ ਕਰਕੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ | ਇਸ ਲਈ ਆਉ ਰਲ ਕੇ ਵਧ ਤੋੋਂ ਵਧ ਮੈਡੀਕਲ ਪਲਾਂਟ ਲਗਾ ਕੇ ਨਿਰੋਏ ਸਮਾਜ ਦੀ ਸਿਰਜਣਾ ਕਰਨ ਵਿਚ ਆਪਣਾ ਯੋਗਦਾਨ ਪਾਈਏ | ਇਸ ਮੌਕੇ ਪ੍ਰਸ਼ੋਤਮ ਲਾਲ, ਰਣਯੋਧ ਸਿੰਘ, ਸਤਿਨਾਮ ਸਿੰਘ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਲਾਈਨ ਹੇਠੋਂ ਲਾਂਘਾ ਖੁਲ੍ਹਵਾਉਣ ਦੀ ਮੰਗ <br/> ਅਗਲੀ ਖ਼ਬਰ 12 ਦੀ ਹੜਤਾਲ ਨੂੰ ਕਾਮਯਾਬ ਕਰਨ ਲਈ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਪੈਨਸ਼ਨਰ ਜਥੇਬੰਦੀਆਂ ਨੇ ਕੀਤੀ ਸਾਂਝੀ ਮੀਟਿੰਗ <...
Ad Position 24