29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਗੁਰਦੀਪ ਸਿੰਘ ਭੁੱਲਰ ਐੱਸ. ਐੱਲ. ਏ. ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 07-02-2026
ਬਾਬਾ ਬਕਾਲਾ ਸਾਹਿਬ, 6 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਵਡਾਲਾ ਕਲਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਵਡਾਲਾ ਵਿਖੇ ਪਿਛਲੇ 34 ਸਾਲਾਂ ਤੋਂ ਬਤੌਰ ਐੱਸ.ਐੱਲ.ਏ. ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਗੁਰਦੀਪ ਸਿੰਘ ਭੁੱਲਰ ਬਾਬਾ ਬਕਾਲਾ ਸਾਹਿਬ ਨੂੰ ਸੁਖਦੇਵ ਸਿੰਘ ਭੁੱਲਰ ਸਾ: ਸੀਨੀਅਰ ਮੈਨੇਜਰ ਪੰਜਾਬ ਸਕੂਲ ਸਿਖਿਆ ਬੋਰਡ ਮੋਹਾਲੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਰ ਸੁਖਦੇਵ ਸਿੰਘ ਭੁੱਲਰ ਨੇ ਗੁਰਦੀਪ ਸਿੰਘ ਭੁੱਲਰ ਵਲੋਂ ਆਪਣੇ ਸਰਵਿਸ ਕਾਲ ਦੌਰਾਨ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸ: ਭੁੱਲਰ ਨੇ ਆਪਣੀ ਬੇਦਾਗ ਸੇਵਾ ਦੌਰਾਨ ਵੀ ਜੋ ਸਮਾਜਿਕ ਸੇਵਾਵਾਂ ਨਿਭਾਈਆਂ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ, ਉਨ੍ਹਾਂ ਨੇ ਸ: ਭੁੱਲਰ ਦੇ ਪਿਤਾ ਬਾਪੂ ਸੂਰਤਾ ਸਿੰਘ ਭੁੱਲਰ ਨੂੰ ੁ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸਿਮਰਨਜੀਤ ਸਿੰਘ ਬਾਬਾ ਬਕਾਲਾ ਸਾਹਿਬ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਈਆ ਵਿਖੇ ਭਾਜਪਾ ਵਰਕਰਾਂ ਵਲੋਂ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ 13ਵੀਂ ਨੈਸ਼ਨਲ ਰਾਕੇਟ ਬਾਲ ਚੈਂਪੀਅਨਸ਼ਿਪ ਸ਼ੁਰੂ <br/>
Ad Position 24