31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੱਲ੍ਹ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 22-02-2026
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-132 ਕੇ.ਵੀ..ਏ. ਸਬ ਸ਼ਟੇਸ਼ਨ ਤਰਨ ਤਾਰਨ ਤੋਂ ਚੱਲਦੇ 11 ਕੇ.ਵੀ. ਸਿਟੀ 4 ਤਰਨ ਤਾਰਨ ਫੀਡਰ ਦੀ ਬਾਈਫਰਕੇਸ਼ਨ ਕਰਨ ਕਰਕੇ 11 ਕੇ.ਵੀ. ਸਿਟੀ 4 ਫੀਡਰ ਅਤੇ ਪੁਲਿਸ ਲਾਈਨ ਤਰਨ ਤਾਰਨ ਦੀ ਬਿਜਲੀ ਸਪਲਾਈ ਮਿਤੀ 23 ਫਰਵਰੀ 2026 ਸੋਮਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਇਹਨਾਂ ਤੋਂ ਚੱਲਦੇ ਇਲਾਕੇ ਦੀਪ ਐਵੀਨਿਊ, ਨਿਊ ਦੀਪ ਐਵੀਨਿਊ, ਫਤਿਹਚੱਕ, ਸ੍ਰੀ ਗੁਰੂ ਤੇਗ ਬਹਾਦਰ ਨਗਰ, ਅੰਮਿ੍ਤਸਰ ਰੋਡ, ਸ੍ਰਈ ਗੁਰੂ ਤੇਗ ਬਹਾਦਰ ਨਗਰ 2 ਅਤੇ ਪੁਲਿਸ ਲਾਈਨ ਫੀਡਰ ਤਰਨ ਤਾਰਨ ਤੋਂ ਚੱਲਦੇ ਏਰੀਏ ਬੰਦ ਰਹਿਣਗੇ | ਇਹ ਸੂਚਨਾ ਇੰਜੀ. ਨਰਿੰਦਰ ਸਿੰਘ ਉੱਪ ਮੰਡਲ ਅਫ਼ਸਰ ਸ਼ਹਿਰੀ ਤਰਨ ਤਾਰਨ ਅਤੇ ਇੰਜੀ. ਗੁਰਭੇਜ ਸਿੰਘ ਜੇ.ਈ. ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀਆਂ ਗਲਤ ਨੀਤੀਆਂ ਨੇ ਪੰਜਾਬ ਦੀ ਜਵਾਨੀ ਰੋਲੀ- ਕਰਨੈਲ ਸਿੰਘ ਪੀਰ ਮੁਹੰਮਦ <br/> ਅਗਲੀ ਖ਼ਬਰ ਬੀ.ਐੱਸ.ਐੱਫ. ਤੇ ਖਾਲੜਾ ਪੁਲਿਸ ਨੇ ਪਿਸਟਲ ਤੇ ਕਾਰਤੂਸ ਕੀਤੇ ਬਰਾਮਦ
Ad Position 24