ਸੂਬੇ ਦੀਆਂ ਮਹਿਲਾਵਾਂ ਨੂੰ 1100 ਪ੍ਰਤੀ ਮਹੀਨਾ ਜਲਦ ਦਿੱਤਾ ਜਾਵੇਗਾ-ਅਮਨਦੀਪ ਕੌਰ ਧਾਲੀਵਾਲ
'ਆਪ' ਮਹਿਲਾ ਵਿੰਗ ਦੀ ਮੀਟਿੰਗ ਉਪਰੰਤ ਜ਼ਿਲ੍ਹਾ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਨਾਲ ਵਾਈਸ ਚੇਅਰਪਰਸਨ ਗੀਤਾ ਗਿੱਲ, ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ ਅਜਨਾਲਾ, ਵਾਈਸ ਕੋਆਰਡੀਨੇਟਰ ਅਮਰਜੀਤ ਕੌਰ, ਬਲਾਕ ਪ੍ਰਧਾਨ ਕੌਂਸਲਰ ਰਾਜਬੀਰ ਕੌਰ ਚਾਹਲ, ਬਲਾਕ ਪ੍ਰਧਾਨ ਸਰਪੰਚ ਗੁਰਜੀਤ ਕੌਰ ਨਾਨਕਪੁਰਾ ਥੇਹ ਤੇ ਹੋਰ | ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
<br/>
23-02-2026