12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸ਼ਿਵਰਾਤਰੀ ਦੇ ਸੰਬੰਧ 'ਚ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 25-02-2026
ਅੰਮਿ੍ਤਸਰ, 24 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ਼ਿਵਰਾਤਰੀ ਦੇ ਸੰਬੰਧ 'ਚ ਇਕ ਧਾਰਮਿਕ ਸਮਾਗਮ ਕਰਨਦੀਪ ਸਿੰਘ ਰਾਜਾ ਡਾਇਮੰਡ ਪੈਲਸ ਵਾਲਿਆਂ ਦੀ ਦੇਖ ਰੇਖ ਹੇਠ ਲਾਰੈਂਸ ਰੋਡ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ, ਜਿਸ ਵਿਚ ਸਵਰਨਕਾਰ ਬੋਰਡ ਮਾਝਾ ਜ਼ੋਨ 1 ਦੇ ਪ੍ਰਧਾਨ ਮੁਖਤਾਰ ਸਿੰਘ ਮੁੱਖਾ ਨੇ ਖਾਸ ਤੌਰ 'ਤੇ ਪਹੁੰਚ ਕੇ ਹਾਜ਼ਰੀ ਭਰੀ | ਇਸ ਮੌਕੇ ਪ੍ਰਧਾਨ ਮੁਖਤਾਰ ਸਿੰਘ ਮੁੱਖਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾ ਦੀ ਧਰਤੀ ਹੈ, ਜਿਥੇ ਸਾਰੇ ਦਿਨ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਆਪਸ 'ਚ ਰਲ ਮਿੱਲ ਕੇ ਮਨਾਏ ਜਾਂਦੇ ਹਨ | ਇਸ ਦੌਰਾਨ ਉਨ੍ਹਾਂ ਸ਼ਰਧਾਲੂਆਂ ਨੂੰ ਲੰਗਰ ਵੰਡਣ ਦੀ ਅਰੰਭਤਾਂ ਵੀ ਕਰਵਾਈ | ਕਰਨਦੀਪ ਸਿੰਘ ਰਾਜਾ ਨੇ ਸਮੂਹ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਕੌਂਸਲਰ ਵਰਪਾਲ ਸਿੰਘ ਬੱਬਰ, ਜੈਪਾਲ ਸਿੰਘ ਬਾਊ, ਅਰਵਿੰਦਰ ਸਿੰਘ ਰਿੰਕੂ, ਗਿੰਨੀ ਬੱਗਾ, ਰਾਜਪਾਲ ਸਿੰਘ, ਊਧਮ ਸਿੰਘ, ਗਿੰਨੀ ਭਾਟੀਆ, ਅਮਰਜੀਤ ਸਿੰਘ ਤੇ ਹੋਰ ਵੀ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ 28 ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ 'ਚ ਹਲਕਾ ਪੂਰਬੀ ਤੋਂ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹੋਣਗੇ ਸ਼ਾਮ... ਅਗਲੀ ਖ਼ਬਰ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਅੰਧ ਵਿਦਿਆਲਿਆ ਦਾ ਕੀਤਾ ਦੌਰਾ
Ad Position 24