18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਯੂਨੀਅਨ ਆਗੂਆਂ ਵਲੋਂ ਪਿ੍ੰਸੀਪਲ ਦਵਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 26-02-2026
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)-ਬੀਤੇ ਦਿਨੀਂ ਪਿ੍ੰਸੀਪਲ ਦਵਿੰਦਰ ਸਿੰਘ ਖਾਲਸਾ ਸਕੂੂਲ ਤਰਨ ਤਾਰਨ ਦੇ ਪਿਤਾ ਗੁਰਚਰਨ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀ ਯੂਨੀਅਨ ਵਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ | ਇਸ ਮੌਕੇ ਯੂਨੀਅਨ ਦੇ ਪੰਜਾਬ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ, ਅਸ਼ੋਕ ਵਡੇਰਾ, ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਚੁਤਾਲਾ, ਪਿ੍ੰਸੀਪਲ ਜਤਿੰਦਰਪਾਲ ਸਿੰਘ, ਸਰਬਜੀਤ ਸਿੰਘ ਸਾਬਕਾ ਪ੍ਰਧਾਨ, ਨਰਿੰਦਰ ਸਿੰਘ ਬੀੜ ਸਾਹਿਬ, ਪਿ੍ੰਸੀਪਲ ਅਜੈ ਸਿੰਘ ਹੁੰਦਲ, ਸੁਖਵਿੰਦਰ ਸਿੰਘ ਖਾਲਸਾ ਸਕੂੂਲ, ਸੁਖਚੈਨ ਸਿੰਘ, ਬਲਜਿੰਦਰ ਸਿੰਘ ਤਰਨ ਤਾਰਨ, ਸੁਨੀਲ ਕੁਮਾਰ, ਨੰਦਿਨੀ ਸ਼ਰਮਾ, ਅੰਜਨਾ ਕੁਮਾਰੀ, ਪਿ੍ੰਸੀਪਲ ਰਜਨੀਸ਼ ਕੁਮਾਰ, ਗੁਰਪ੍ਰਸੰਨ ਸਿੰਘ ਪੱਟੀ, ਸੁਦੇਸ਼ ਸ਼ਾਸ਼ਤਰੀ ਨੇ ਪਿ੍ੰਸੀਪਲ ਦਵਿੰਦਰ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਨੇ ਮਨਾਇਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ
Ad Position 24