21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸ਼੍ਰੋਮਣੀ ਕਮੇਟੀ ਵਲੋਂ ਨਰਸਰੀ ਜਮਾਤ ਦੇ ਵਿਦਿਆਰਥੀਆਂ ਲਈ ਜਿੰਮ ਦਾ ਸਾਮਾਨ ਭੇਟ <br/>

Ad Position 21
No active advertisement
ਅਜੀਤ ਡੈਸਕ 04-03-2026
ਪੱਟੀ, 3 ਮਾਰਚ (ਖਹਿਰਾ, ਕਾਲੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋੋਂ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਨਰਸਰੀ ਜਮਾਤ ਦੇ ਵਿਦਿਆਰਥੀਆਂ ਲਈ ਜਿੰਮ ਦਾ ਸਾਮਾਨ ਦੇਣ 'ਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਕੂਲ ਦੇ ਪਿ੍ੰਸੀਪਲ ਅਤੇ ਸਕੂਲ ਦੇ ਸਮੁੱਚੇ ਸਟਾਫ ਵਲੋ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਪ੍ਰਭਜੀਤ ਸਿੰਘ, ਬੀਬੀ ਹਰਜਿੰਦਰ ਕੌਰ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿ੍ੰ: ਸੁੱਖਾ ਸਿੰਘ, ਰਜਿੰਦਰਪ੍ਰਸਾਦਿ ਸਿੰਘ ਕੇ.ਪੀ, ਰਛਪਾਲ ਸਿੰਘ, ਮਨਜੀਤ ਸਿੰਘ ਬੱਬੀ ਬੁਰਜ ਅਤੇ ਸਮੁੱਚਾ ਸਟਾਫ ਹਾਜਰ ਸੀ |

Ad Position 22
No active advertisement
ਪਿਛਲੀ ਖ਼ਬਰ ਚੋਹਲਾ ਸਾਹਿਬ ਵਿਖੇ ਭੁਪਿੰਦਰ ਸਿੰਘ ਯੂ.ਐਸ.ਏ. ਅਤੇ ਸਿੱਖ ਸਟੂਡੈਂਟ ਐਸੋਸੀਏਸ਼ਨ ਨੇ ਲੋੜਵੰਦ ਵਿਦਿਆਰਥੀਆਂ ਨੂੰ ਸਾਈਕਲ ਵੰ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਵਿਚ ਵਿਦਿਆਰਥੀਆਂ ਲਈ ਰੰਗੋਲੀ ਮੁਕਾਬਲਾ ਕਰਵਾਇਆ <br/>
Ad Position 24