30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਔਰਤ ਨਾਲ ਜਬਰ ਜਨਾਹ, 2 ਖਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 06-03-2026
ਤਰਨ ਤਾਰਨ, 5 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਆਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸਦਾ ਸਾਥ ਦੇਣ ਵਾਲੀ ਮਹਿਲਾ ਖਿਲਾਫ਼ ਵੀ ਮਾਮਲਾ ਦਰਜ ਕਰ ਲਿਆ ਹੈ | ਥਾਣਾ ਵੈਰੋਂਵਾਲ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨਾਲ ਪ੍ਰਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਲੋਂ ਜਬਰ ਜਨਾਹ ਕੀਤਾ ਗਿਆ ਹੈ ਅਤੇਇਸ ਕੰਮ ਵਿਚ ਉਸਦਾ ਸਾਥ ਸ਼ੀਲਾ ਦੇਵੀ ਪਤਨੀ ਸੁਰੇਸ਼ ਦਾਸ ਵਾਸੀਅਨ ਜਲਾਲਾਬਾਦ ਵਲੋਂ ਦਿੱਤਾ ਗਿਆ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਅਤੇ ਔਰਤ ਖਿਲਾਪ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਅਮਰਕੋਟ ਰੈਲੀ ਭਲਕੇ-ਡਾਇਰੈਕਟਰ ਭੂਰਾ <br/> ਅਗਲੀ ਖ਼ਬਰ ਖੱਤਰੀ ਯੁਵਾ ਸੰਗਠਨ ਦਾ ਵਿਸਥਾਰ ਕੀਤਾ
Ad Position 24