02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬਿਜਲੀ ਘਰ ਖੇਮਕਰਨ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ <br/>

Ad Position 21
No active advertisement
ਅਜੀਤ ਡੈਸਕ 07-03-2026
ਖੇਮਕਰਨ, 6 ਮਾਰਚ (ਰਾਕੇਸ਼ ਕੁਮਾਰ ਬਿੱਲਾ)- ਬਿਜਲੀ ਘਰ ਖੇਮਕਰਨ 'ਚ ਸਮੂਹ ਮੁਲਾਜ਼ਮਾਂ ਵਲੋਂ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਖੇਮਕਰਨ ਵਲੋੋਂ ਪਾਏ ਗਏ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਨੇ ਕੀਰਤਨ ਕੀਤਾ ਤੇ ਸੁਸਾਇਟੀ ਦੇ ਪ੍ਰਧਾਨ ਗਿਆਨੀ ਹਰਭਜਨ ਸਿੰਘ ਨੇ ਅਰਦਾਸ ਕੀਤੀ | ਉਪ ਮੰਡਲ ਅਫ਼ਸਰ ਖੇਮਕਰਨ ਗੁਰਦੇਵ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਸਨਮਾਨ ਕੀਤਾ | ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਮਨਜਿੰਦਰ ਸਿੰਘ, ਬਲਜੀਤ ਸਿੰਘ ਭੰਗਾਲਾ, ਮੁਖਤਿਆਰ ਸਿੰਘ ਪੱਟੀ, ਚਾਨਣ ਸਿੰਘ, ਗੁਰਮੀਤ ਸਿੰਘ, ਬਿੱਕਰ ਸਿੰਘ ਰੱਤੋਕੇ, ਸੁਨੀਲ ਕੁਮਾਰ, ਹਰਪ੍ਰੀਤ ਸਿੰਘ, ਗਰਜੰਟ ਸਿੰਘ, ਇੰਦਰਜੀਤ ਸਿੰਘ, ਦਲਬੀਰ ਸਿੰਘ, ਰਵੀ ਸਿੰਘ ਤੋੋਂ ਇਲਾਵਾ ਦਲਜੀਤ ਸਿੰਘ ਰਾਮੂਵਾਲ, ਸਰਪੰਚ ਸਰਵਨ ਸਿੰਘ ਰੱਤੋਕੇ, ਸਰਪੰਚ ਹਰਚਰਨ ਸਿੰਘ ਮੀਆਂਵਾਲਾ, ਸਰਪੰਚ ਕਾਲਾ ਗਰੇਵਾਲ, ਸਰਪੰਚ ਰਣਜੀਤ ਸਿੰਘ, ਬਲਦੇਵ ਸਿੰਘ ਮਨਾਵਾਂ , ਆੜ੍ਹਤੀ ਸੰਦੀਪ ਸਿੰਘ ਭੁੱਲਰ, ਆੜ੍ਹਤੀ ਹਰਮੀਤ ਸਿੰਘ ਸੰਧੂ, ਜਗਤਾਰ ਸਿੰਘ ਖੇੜਾ, ਮਨਜੀਤ ਸਿੰਘ ਯੂ.ਕੇ, ਲਫ਼ਟੈਣ ਸਿੰਘ ਚੇਅਰਮੈਨ, ਸੋਨੂੰ ਕਪੂਰ, ਸਰੂਪ ਸਿੰਘ ਗੱਜਲ, ਆੜ੍ਹਤੀ ਗੁਰਪ੍ਰੀਤ ਸਿੰਘ ਗੱਜਲ, ਚਮਕੌਰ ਸਿੰਘ ਕਲਸ ਸਆਦਿ ਤੋਂ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਹੋਈਆ |

Ad Position 22
No active advertisement
ਪਿਛਲੀ ਖ਼ਬਰ ਪੱਟੀ ਵਿਖੇ ਮਨਾਇਆ ਕੌਮਾਂਤਰੀ ਮਹਿਲਾ ਦਿਵਸ <br/> ਅਗਲੀ ਖ਼ਬਰ ਮੌਜੂਦਾ ਸਰਕਾਰ ਦੇ ਰਾਜਕਾਲ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ-ਡਾ. ਲੌਹੁਕਾ
Ad Position 24
No active advertisement