ਭਿੱਖੀਵਿੰਡ, 7 ਮਾਰਚ (ਬੌਬੀ)-ਆਮ ਆਦਮੀ ਪਾਰਟੀ ਵਲੋਂ ਅਮਰਕੋਟ ਵਿਖੇ ਕੀਤੀ ਗਈ ਰੈਲੀ 'ਚ ਸ਼ਾਮਿਲ ਹੋਣ ਲਈ ਭਿੱਖੀਵਿੰਡ ਤੋਂ 'ਆਪ' ਵਰਕਰਾਂ ਦਾ ਇਕ ਵੱਡਾ ਜਥਾ ਰਵਾਨਾ ਹੋਇਆ | ਇਸ ਮੌਕੇ ਸਰਪੰਚ ਬੋਹੜ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਸ਼ੇਰਾ, ਨੰਬਰਦਾਰ ਕਰਤਾਰ ਸਿੰਘ. ਸਾਬਕਾ ਸਰਪੰਚ ਪ੍ਰਤਾਪ ਸਿੰਘ, ਗੁਰਦੇਵ ਸਿੰਘ ਸਾਬਕਾ ਸਰਪੰਚ, ਸਾਬਕਾ ਸਰਪੰਚ ਬਲਕਾਰ ਸਿੰਘ, ਮੈਂਬਰ ਪੰਚਾਇਤ ਜੱਜਪਾਲ ਸਿੰਘ, ਮੈਂਬਰ ਪੰਚਾਇਤ ਦਿਲਬਾਗ ਸਿੰਘ, ਮੈਂਬਰ ਪੰਚਾਇਤ ਨਿਸ਼ਾਨ ਸਿੰਘ, ਮੈਂਬਰ ਪੰਚਾਇਤ ਤਰਸੇਮ ਸਿੰਘ, ਹਰਦੇਵ ਸਿੰਘ ਬਾਠ, ਸੁਰਜੀਤ ਸਿੰਘ ਮੈਂਬਰ ਪੰਚਾਇਤ, ਰਣਜੀਤ ਸਿੰਘ ਆੜ੍ਹਤੀਆਂ, ਹਰਦੇਵ ਸਿੰਘ ਮੈਂਬਰ ਪੰਚਾਇਤ, ਰਜਿੰਦਰ ਸਿੰਘ, ਗੁਲਜਾਰ ਸਿੰਘ, ਬਾਬਾ ਬਲਦੇਵ ਸਿੰਘ, ਮਨਪ੍ਰੀਤ ਸਿੰਘ, ਗੁਰਚੇਤ ਸਿੰਘ , ਅੰਮਿ੍ਤਪਾਲ ਸਿੰਘ, ਬਲਵਿੰਦਰ ਸਿੰਘ ਬਿਜਲੀ ਬੋਰਡ, ਡਾਕਟਰ ਰਣਜੀਤ ਸਿੰਘ, ਚੇਅਰਮੈਨ ਜਸਵੰਤ ਸਿੰਘ, ਠੇਕੇਦਾਰ ਬੱਤਰ ਸਿੰਘ, ਚੇਅਰਮੈਨ ਬਲਜਿੰਦਰ ਸਿੰਘ, ਸਾਬਕਾ ਮੈਂਬਰ ਪੰਚਾਇਤ ਸਤਨਾਮ ਸਿੰਘ, ਜਰਨੈਲ ਸਿੰਘ ਠੇਕੇਦਾਰ, ਰੂਬਲਦੀਪ ਸਿੰਘ,ਗੁਰਸੇਵਕ ਸਿੰਘ, ਗੁਰਜੰਟ ਸਿੰਘ, ਸੁਖਵਿੰਦਰ ਸਿੰਘ ਦੋਧੀ, ਹਰਦੀਪ ਸਿੰਘ ਫੌਜੀ, ਸਾਬਕਾ ਸਰਪੰਚ ਹਰਦਿਆਲ ਸਿੰਘ, ਮਿਸਤਰੀ ਹਰਜਿੰਦਰ ਸਿੰਘ, ਮੈਂਬਰ ਪੰਚਾਇਤ ਗੁਰਜਿੰਦਰ ਸਿੰਘ, ਨਿਰਮਲ ਸਿੰਘ, ਹਰਜਿੰਦਰ ਸਿੰਘ ਫੌਜੀ, ਗੁਰਦੇਵ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ |
'ਆਪ' ਦੀ ਅਮਰਕੋਟ ਰੈਲੀ ਲਈ ਭਿੱਖੀਵਿੰਡ ਤੋਂ ਵਰਕਰਾਂ ਦਾ ਵੱਡਾ ਜਥਾ ਰਵਾਨਾ
ਅਜੀਤ ਡੈਸਕ
08-03-2026