21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਖੇਮਕਰਨ ਸ਼ਹਿਰ 'ਚੋਂ 'ਆਪ' ਵਰਕਰਾਂ ਦਾ ਵੱਡਾ ਇਕੱਠ ਅਮਰਕੋਟ ਰੈਲੀ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 08-03-2026

ਖੇਮਕਰਨ,7 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ 'ਚ ਮੰਡੀ ਅਮਰਕੋਟ ਵਿਖੇ ਹੋਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਈ ਗਈ ਵਿਕਾਸ ਰੈਲੀ 'ਚ ਸ਼ਾਮਿਲ ਹੋਣ ਲਈ ਕਸਬਾ ਖੇਮਕਰਨ ਤੋੋਂ ਚੇਅਰਮੈਨ ਬਲਜੀਤ ਸਿੰਘ ਖਾਹਰਾ, ਨਗਰ ਪੰਚਾਇਤ ਖੇਮਕਰਨ ਦੇ ਪ੍ਰਧਾਨ ਕੁਲਤਾਰ ਸਿੰਘ ਖੇੜਾ, ਸੀਨੀਅਰ ਮੀਤ ਪ੍ਰਧਾਨ ਮੰਗਤ ਰਾਮ ਗੁਲਾਟੀ, ਆੜ੍ਹਤੀ ਪ੍ਰਧਾਨ ਹਰਭਜਨ ਸਿੰਘ ਸੰਧੂ, ਸਾਬਕਾ ਚੇਅਰਮੈਨ ਜਗਤਾਰ ਸਿੰਘ ਖੇੜਾ, ਮਨਜੀਤ ਸਿੰਘ ਐੱਮ.ਸੀ., ਡਾਇਰੈਕਟਰ ਜੇਲ੍ਹ ਵਿਕਾਸ ਸੁਰਜੀਤ ਸਿੰਘ ਭੂਰਾ ਆਦਿ ਆਗੂਆਂ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਜਥਾ ਬੱਸਾਂ, ਟਰੈਕਟਰ-ਟਰਾਲੀਆ ਤੇ ਰਵਾਨਾ ਹੋਇਆ |

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਵਲੋਂ ਸਰਹੱਦੀ ਖੇਤਰ ਲਈ ਕੋਈ ਖਾਸ ਐਲਾਨ ਨਾ ਕਰਨ ਕਰ ਕੇ ਲੋਕਾਂ 'ਚ ਭਾਰੀ ਨਿਰਾਸ਼ਾ-ਬੱਬੂ ਮਾੜੀਮੇਘਾ <br/> ਅਗਲੀ ਖ਼ਬਰ 'ਆਪ' ਦੀ ਅਮਰਕੋਟ ਰੈਲੀ ਲਈ ਭਿੱਖੀਵਿੰਡ ਤੋਂ ਵਰਕਰਾਂ ਦਾ ਵੱਡਾ ਜਥਾ ਰਵਾਨਾ
Ad Position 24