ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ 'ਮੇਰਾ ਯੁਵਾ ਭਾਰਤ' ਨੇ ਕਰਵਾਈ 'ਅਸਮਿਤਾ ਲੀਗ' ਵੱਡੀ ਗਿਣਤੀ ਵਿਚ ਲੜਕੀਆਂ ਨੇ ਅਥਲੈਟਿਕਸ ਮੁਕਾਬਲਿਆਂ 'ਚ ਉਤਸ਼ਾਹ ਨਾਲ ਭਾਗ ਲਿਆ <br/>
ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਈ ਗਈ ਅਸਮਿਤਾ ਲੀਗ ਮੌਕੇ ਭਾਗ ਲੈਂਦੀਆਂ ਵਿਦਿਆਰਥਣਾਂ ਅਤੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਅਤੇ ਪਿ੍ੰਸੀਪਲ ਮੈਡਮ ਗੁਰਿੰਦਰ ਕੌਰ ਸਾਬਕਾ ਪਿ੍ੰਸੀਪਲ ਖਾਲਸਾ ਸਕੂਲ |
<br/>
09-03-2026