30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਜਟ ਵਿਚ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਧੋਖਾ-ਮਾ. ਸਤਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 09-03-2026
ਤਰਨ ਤਾਰਨ, 8 ਮਾਰਚ (ਇਕਬਾਲ ਸਿੰਘ ਸੋਢੀ)-8 ਮਾਰਚ ਨੂੰ ਸਰਕਾਰ ਵਲੋਂ ਪੇਸ਼ ਕੀਤੇ ਬਜਰਟ ਵਿਚ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਧੋਖਾ ਕੀਤਾ ਹੈ | ਜਿਵੇਂ ਕਿ ਪਹਿਲਾਂ ਹੀ ਦਿਸ ਰਿਹਾ ਸੀ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਕੋਈ ਵੀ ਮੰਗ ਨਹੀਂ ਮੰਨੇਗੀ ਉਸੇ ਤਰ੍ਹਾਂ ਹੀ ਸਰਕਾਰ ਨੇ ਬਜਟ ਵਿਚ ਕੀਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾ. ਸਤਵਿੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਸਰਕਾਰ ਨੇ ਨਾ ਹੀ ਡੀ.ਏ. ਵਿਚੋਂ 16 ਫ਼ੀਸਦੀ ਦਿੱਤਾ ਅਤੇ ਨਾ ਬਾਕੀ ਮੰਗਾਂ ਵਿਚੋਂ ਕੋਈ ਮੰਗ ਪੂਰੀ ਕੀਤੀ | ਇਹ ਸਰਕਾਰ ਪੂਰੀ ਤਰ੍ਹਾਂ ਮੁਲਾਜ਼ਮ ਅਤੇ ਪੈਨਸ਼ਨਰਾਂ ਵਿਰੋਧੀ ਸਾਬਤ ਹੋਈ ਹੈ | ਸਰਕਾਰ ਦਾ ਚਿਹਰਾ ਪਹਿਲਾਂ ਹੀ ਦਿਸ ਰਿਹਾ ਸੀ ਕਿ ਸਰਕਾਰ ਕੋਈ ਰਾਹਤ ਦੇਣ ਵਾਲੀ ਨਹੀਂ ਹੈ | ਹੁਣ ਸਰਕਾਰ ਦਾ ਆਖਰੀ ਸਾਲ ਵਿਚ ਮੁਲਾਜ਼ਮਾਂ ਪੈਨਸ਼ਨਰ ਅਤੇ ਸਰਕਾਰ ਵਿਚ ਲੜਾਈ ਜਾਰੀ ਰਹੇਗੀ ਅਤੇ ਆਪਣੇ ਹੱਕ ਲੈਣ ਲਈ ਸੰਘਰਸ਼ ਜਾਰੀ ਰੱਖਾਂਗੇ | ਉਨ੍ਹਾਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਹੈ ਕਿ ਇਸ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗਲ ਵਜਾਇਆ ਜਾਵੇ ਅਤੇ ਹਰ ਸੰਘਰਸ਼ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਸਰਕਾਰ ਵਲੋਂ ਕੀਤਾ ਲਾਠੀਚਾਰਜ ਨਿੰਦਣਯੋਗ-ਗੁਰਭੇਜ ਸਿੰਘ ਢਿੱਲੋਂ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਨਾਗ ਕਲਾਂ-ਜਹਾਂਗੀਰ ਵਿਖੇ ਕਿਸਾਨ ਮੇਲਾ 10 ਨੂੰ- ਡਾ. ਪਰਵਿੰਦਰ ਸਿੰਘ <br/>
Ad Position 24