ਝਬਾਲ, 8 ਮਾਰਚ (ਸੁਖਦੇਵ ਸਿੰਘ)-ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਪ੍ਰਲੋਕ ਗਮਨ ਕਰ ਗਏ ਨੰਬਰਦਾਰ ਬਲਵਿੰਦਰ ਸਿੰਘ ਧਾਲੀਵਾਲ ਦੀ ਮੌਤ 'ਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦਾ ਪ੍ਰਗਟਾਵਾ ਕੀਤਾ | ਉਹ ਗੁਰਅਮਿ੍ਤਪਾਲ ਸਿੰਘ ਅਤੇ ਗੁਰਕੀਰਤ ਸਿੰਘ ਦੇ ਪਿਤਾ ਜੀ ਸਨ | ਸਾਬਕਾ ਸਰਪੰਚ ਪ੍ਰਗਟ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਨੂੰ ਚੀਮਾ, ਭਾਈ ਮਨਜੀਤ ਸਿੰਘ, ਡਾ. ਜਤਿੰਦਰ ਸਿੰਘ ਪੰਨੂੰ, ਸਾਬਕਾ ਸਰਪੰਚ ਪ੍ਰਦੀਪ ਸਿੰਘ, ਸਾਬਕਾ ਸਰਪੰਚ ਮਨੋਹਰ ਸਿੰਘ, ਸਾਬਕਾ ਸਰਪੰਚ ਊਧਮ ਸਿੰਘ, ਸਰਪੰਚ ਸ਼ਮਸ਼ੇਰ ਸਿੰਘ ਬਰਾੜ, ਧਰਮ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਬਾਵਾ ਸਿੰਘ, ਜਗੀਰ ਸਿੰਘ, ਗੁਰਬੀਰ ਸਿੰਘ, ਪ੍ਰਗਟ ਸਿੰਘ, ਰਾਜੂ ਪਹਿਲਵਾਨ, ਕੰਵਲਜੀਤ ਸਿੰਘ, ਹਰਨੇਕ ਸਿੰਘ, ਸੁਖਵਿੰਦਰ ਸਿੰਘ, ਗੱਜਣ ਸਿੰਘ, ਗੁਰਨਾਮ ਸਿੰਘ, ਹਰਦੀਪ ਸਿੰਘ, ਹਰਬੰਸ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ, ਬਲਦੇਵ ਸਿੰਘ, ਬਲਜੀਤ ਸਿੰਘ, ਸਰਬਜੀਤ ਕੌਰ, ਹਰਜਿੰਦਰ ਸਿੰਘ ਦੁਬਰਜੀ, ਕਰਤਾਰ ਸਿੰਘ ਪੱਧਰੀ, ਬਲਦੇਵ ਸਿੰਘ ਪੱਧਰੀ, ਦਿਲਦਾਰ ਸਿੰਘ ਪੱਧਰੀ, ਮਨਜਿੰਦਰ ਸਿੰਘ ਪਲਾਸੌਰ, ਤੇਜਿੰਦਰ ਸਿੰਘ ਢਿੱਲੋਂ, ਬਲਜੀਤ ਸਿੰਘ ਤਰਨ ਤਾਰਨ, ਸਕੱਤਰ ਸਿੰਘ ਜੰਡਿਆਲਾ, ਰਣਜੀਤ ਸਿੰਘ ਬਠਿੰਡਾ, ਕੰਵਲਜੀਤ ਸਿੰਘ ਬਠਿੰਡਾ, ਰਾਜਾ ਆੜ੍ਹਤੀ, ਲਖਬੀਰ ਸਿੰਘ ਸ਼ਾਹ ਕੋਟ, ਕਾਰਜ ਸਿੰਘ ਰੰਧਾਵਾ, ਸਰਪੰਚ ਬਲਜਿੰਦਰ ਸਿੰਘ, ਚੇਅਰਮੈਨ ਕੁਲਦੀਪ ਸਿੰਘ, ਜਗਦੀਸ਼ ਸਿੰਘ, ਸਾਬਕਾ ਸਰਪੰਚ ਸੁਰਿੰਦਰ ਕੌਰ, ਜਤਿੰਦਰ ਸਿੰੰਘ, ਬਾਬਾ ਗੁਰਵੰਤ ਸਿੰਘ ਨੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |