17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਿਜਲੀ ਖਪਤਕਾਰ ਬਕਾਇਆ ਰਾਸ਼ੀ ਦਾ ਭੁਗਤਾਨ ਜਲਦ ਕਰਨ-ਜੇ.ਈ. ਗੁਰਭੇਜ ਸਿੰਘ

Ad Position 21
No active advertisement
ਅਜੀਤ ਡੈਸਕ 10-03-2026
ਤਰਨ ਤਾਰਨ, 9 ਮਾਰਚ (ਹਰਿੰਦਰ ਸਿੰਘ)-ਪਾਵਰਕਾਮ ਸਬ ਡਿਵੀਜ ਤਰਨ ਤਾਰਨ ਦੇ ਜੇ.ਈ. ਗੁਰਭੇਜ ਸਿੰਘ ਨੇ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਹਨ, ਉਹ ਆਪਣਾ ਬਕਾਇਆ ਰਕਮ ਤੁਰੰਤ ਜਮਾਂ ਕਰਵਾਉਣ | ਜਿਨ੍ਹਾਂ ਖਪਤਕਾਰਾਂ ਵਲੋਂ ਆਪਣੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਜਾਿ ਰਹਾ ਹੈ, ਉਨ੍ਹਾਂ ਦੇ ਕੁਨੈਕਸ਼ਨ ਮਹਿਕਮੇ ਵਲੋਂ ਕੱਟੇ ਜਾ ਰਹੇ ਹਨ ਅਤੇ ਕੱਟਿਆ ਹੋਇਆ ਕੁਨੈਕਸ਼ਨ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਸਾਰਾ ਬਿੱਲ ਭਰਵਾਉਣ ਮਗਰੋਂ ਹੀ ਜੋੜਿਆ ਜਾਵੇਗਾ, ਜਿਸ ਵਿਚ ਦੇਰੀ ਵੀ ਹੋ ਸਕਦੀ ਹੈ | ਇਸ ਲਈ ਸਾਰੇ ਖਪਤਕਾਰਾਂ ਨੂੰ ਅਪੀਲ ਹੈ ਕਿ ਅਸੁਵਿਧਾ ਤੋਂ ਬਚਣ ਲਈ ਆਪਣੇ ਬਿਜਲੀ ਬਿੱਲ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਨਹੀਂ ਤਾਂ ਬਿਜਲੀ ਦੇ ਕੁਨੈਕਸ਼ਨ ਕੱਟੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਗੁ. ਗੁਰੂ ਨਾਨਕ ਪੜਾਓ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ <br/> ਅਗਲੀ ਖ਼ਬਰ ਸਵੱਛਤਾ ਪਖਵਾੜੇ ਤਹਿਤ ਜ਼ਿਲ੍ਹਾ ਤਰਨ ਤਾਰਨ 'ਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ <br/>
Ad Position 24