18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਦੀਆਂ ਔਰਤਾਂ ਲਈ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ-ਬਿੱਟੂ ਖੁਵਾਸਪੁਰ <br/>

Ad Position 21
No active advertisement
ਅਜੀਤ ਡੈਸਕ 10-03-2026
ਫਤਿਆਬਾਦ, 9 ਮਾਰਚ (ਹਰਵਿੰਦਰ ਸਿੰਘ ਧੂੰਦਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਦੀਆਂ ਔਰਤਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਇਤਿਹਾਸ ਸਿਰਜਿਆ ਹੈ ਜਿਸ ਦੀ ਸਾਰੇ ਪਾਸਿਓ ਸ਼ਲਾਘਾ ਹੋ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਤਿਆਬਾਦ ਵਿਖੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਨੇ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਨਾ ਸਿਰਫ ਭਗਵੰਤ ਮਾਨ ਸਾਬ ਦੀ ਬੱਲੇ ਬੱਲੇ ਬੱਲੇ ਹੋ ਰਹੀ ਹੈ ਸਗੋਂ ਵਿਰੋਧੀਆਂ ਦੇ ਵੀ ਮੂੰਹ ਬੰਦ ਹੋ ਗਏ ਹਨ, ਜੋ ਇਸ ਗੱਲ ਦਾ ਮੁੱਦਾ ਬਣਾ ਕੇ ਮਾਨ ਸਰਕਾਰ ਨੂੰ ਭੰਡ ਰਹੇ ਸਨ | ਬਿੱਟੂ ਖਵਾਸਪੁਰ ਨੇ ਦੱਸਿਆ ਕਿ ਭਗਵੰਤ ਮਾਨ ਵਲੋਂ ਲੈ ਗਏ ਇਸ ਫੈਸਲੇ ਦਾ ਮਹੱਤਵ ਹੋਰ ਵੀ ਵੱਧ ਜਾਂਦਾ ਹੈ ਕਿ ਇਹ ਫੈਸਲਾ ਉਨ੍ਹਾਂ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਲਿਆ ਹੈ ਅਤੇ ਪੰਜਾਬ ਦੀਆਂ ਮਹਿਲਾਵਾਂ ਨੂੰ ਮਹਿਲਾ ਦਿਵਸ 'ਤੇ ਤੋਹਫਾ ਦੇ ਕੇ ਔਰਤਾਂ ਦਾ ਮਾਣ ਵਧਾਇਆ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਰੰਘਰੇਟ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਬਾਲਾਚੱਕ ਵਿਖੇ ਦੀਵਾਨ ਹਾਲ ਦਾ ਨੀਂਹ ਪੱਥਰ ਰੱਖਿਆ <br/> ਅਗਲੀ ਖ਼ਬਰ ਖੇਤੀ ਬਾੜੀ ਵਿਭਾਗ ਖਡੂਰ ਸਾਹਿਬ ਵਲੋਂ ਖੇਤ ਦਿਵਸ ਮਨਾਇਆ <br/>
Ad Position 24