10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 11-03-2026
ਅੰਮਿ੍ਤਸਰ, 10 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਰੇਲਵੇ ਸਟੇਸ਼ਨ ਖਾਸਾ-ਅਟਾਰੀ ਅਧੀਨ ਪੈਂਦੇ ਕਿਲੋਮੀਟਰ ਨੰਬਰ 534/00-536/16 ਨੇੜੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਜੀ. ਆਰ. ਪੀ. ਨਾਲ ਸੰਬੰਧਿਤ ਏ. ਐੱਸ. ਆਈ. ਰਸ਼ਪਾਲ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 40 ਸਾਲ ਹੈ, ਪਰ ਉਸ ਕੋਲੋਂ ਸ਼ਨਾਖਤ ਬਾਬਤ ਕੋਈ ਦਸਤਾਵੇਜ਼ ਨਹੀਂ ਮਿਲਿਆ | ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ 194 ਦੀ ਕਾਰਵਾਈ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ 2 ਵਿਅਕਤੀਆਂ ਨਾਲ ਕੁੱਟਮਾਰ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਡੀ.ਏ. ਦਾ 16 ਫ਼ੀਸਦੀ ਬਕਾਇਆ ਤੁਰੰਤ ਦਿੱਤਾ ਜਾਵੇ-ਪੁਲਿਸ ਪੈਨਸ਼ਨਰ
Ad Position 24