10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਇਟਲੀ ਵਾਸੀ ਸ਼ਰਧਾਲੂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 11-03-2026
ਝਬਾਲ, 10 ਮਾਰਚ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਇਟਲੀ ਵਾਸੀ ਸ਼ਰਧਾਲੂ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਏ | ਇਸ ਉਪਰੰਤ ਇਟਲੀ ਵਾਸੀ ਸ਼ਰਧਾਲੂ ਜਥੇਦਾਰ ਪਰਮਜੀਤ ਸਿੰਘ ਚਾਹਲ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਸਨਮਾਨਿਤ ਕਰਦਿਆਂ ਸਿੱਖੀ ਦੇ ਪ੍ਰਸਾਰ ਬਾਰੇ ਹੋਰ ਵਿਚਾਰ-ਵਟਾਂਦਰੇ ਕੀਤੇ | ਇਸ ਮੌਕੇ ਉਨ੍ਹਾਂ ਦੇ ਨਾਲ ਮੈਨੇਜਰ ਧਰਮਿੰਦਰ ਸਿੰਘ ਮਾਣੋਚਾਲ੍ਹ, ਸਾਬਕਾ ਵਾਈਸ ਚੇਅਰਮੈਨ ਗੁਰਬੀਰ ਸਿੰਘ ਝਬਾਲ, ਗੁਰਚੇਤ ਸਿੰਘ ਦੁਬਲੀ, ਗੁਰਿੰਦਰਪਾਲ ਸਿੰਘ ਬੈਂਕਾ, ਭਗਵੰਤ ਸਿੰਘ ਸੂਰਵਿੰਡ ਅਤੇ ਹੋਰ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਵਿੰਗ ਤਰਨ ਤਾਰਨ ਦੀ ਸਾਂਝੀ ਟੀਮ ਵਲੋਂ ਸਟਰੀਟ ਫੂਡ ਵਿਕਰੇਤਾਵਾਂ ਦਾ ਨਿਰੀਖਣ ਅਗਲੀ ਖ਼ਬਰ 2 ਵਿਅਕਤੀਆਂ ਨਾਲ ਕੁੱਟਮਾਰ ਕਰਨ 'ਤੇ ਮਾਮਲਾ ਦਰਜ
Ad Position 24