10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਨੰਬਰਦਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 11-03-2026
ਝਬਾਲ, 10 ਮਾਰਚ (ਸੁਖਦੇਵ ਸਿੰਘ)-ਬੀਤੇ ਦਿਨੀਂ ਆਪਣੇ ਸੁਆਸਾਂ ਦੀ ਪੂੰਜੀ ਭੋਗਦੇ ਹੋਏ ਪ੍ਰਲੋਕ ਗਮਨ ਕਰ ਗਏ ਨੰਬਰਦਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਨਮਿਤ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਿੱਧ ਭੋਈ ਕੋਟ ਦਸੰਧੀ ਮੱਲ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵੰਤ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਨੰਬਰਦਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਉਨ੍ਹਾਂ ਵਲੋਂ ਸਮਾਜ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਨੰਬਰਦਾਰ ਯੂਨੀਅਨ ਉਨ੍ਹਾਂ ਦੇ ਸਪੁੱਤਰ ਗੁਰੂ ਅੰਮਿ੍ਤਪਾਲ ਸਿੰਘ ਧਾਲੀਵਾਲ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸਰਪੰਚ ਸੋਨੂੰ ਅਸਤੀ ਸਟੇਟ ਐਵਾਰਡ, ਬਲਦੇਵ ਸਿੰਘ ਪੱਧਰੀ, ਨਰਿੰਦਰ ਸਿੰਘ, ਤਰਸੇਮ ਸਿੰਘ ਸੀ.ਪੀ., ਸੂਬੇਦਾਰ ਨਿਸ਼ਾਨ ਸਿੰਘ, ਡਾ. ਜਤਿੰਦਰ ਸਿੰਘ ਪੰਨੂੰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਨੂੰ ਚੀਮਾ, ਚੇਅਰਮੈਨ ਕੁਲਦੀਪ ਸਿੰਘ ਰੰਧਾਵਾ, ਡਾ. ਰੁਪਿੰਦਰ ਕੌਰ ਤਰਨ ਤਾਰਨ, ਚੈਅਰਮੈਨ ਬਲਵਿੰਦਰ ਸਿੰਘ ਕੋਟ , ਡਾਕਟਰ ਕਾਰਜ ਸਿੰਘ, ਸ਼ਮਸ਼ੇਰ ਸਿੰਘ ਬਰਾੜ, ਜਗਰੂਪ ਸਿੰਘ ਰੰਧਾਵਾ,ਗੁਰਸੇਵਕ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਰਾਜਬੀਰ ਸਿੰਘ, ਦਰਸ਼ਨ ਸਿੰਘ, ਤਰਸੇਮ ਸਿੰਘ ਰੀਡਰ, ਕੈਪਟਨ ਸਿੰਘ, ਪ੍ਰਗਟ ਸਿੰਘ ਭੁੱਚਰ, ਕੈਪਟਨ ਰਾਮ ਸਿੰਘ, ਸੂਬੇਦਾਰ ਬਲਵਿੰਦਰ ਸਿੰਘ, ਅਮਰ ਸਿੰਘ, ਚੇਅਰਮੈਨ ਰਵਿੰਦਰ ਸਿੰਘ ਠਰੂ, ਸਾਬਕਾ ਸਰਪੰਚ ਬਲਵਿੰਦਰ ਕੌਰ, ਪ੍ਰਗਟ ਸਿੰਘ, ਮਨੋਹਰ ਸਿੰਘ, ਸੁਖਬੀਰ ਸਿੰਘ, ਗੁਰਬੀਰ ਸਿੰਘ, ਬਗੀਚਾ ਸਿੰਘ ਰੰਧਾਵਾ, ਪ੍ਰਕਾਸ਼ ਸਿੰਘ, ਜਸਵਿੰਦਰ ਸਿੰਘ, ਪ੍ਰਧਾਨ ਗੁਰਦਿਆਲ ਸਿੰਘ, ਪ੍ਰਧਾਨ ਹਰਦੇਵ ਸਿੰਘ, ਜਸਵਿੰਦਰ ਸਿੰਘ, ਹਰਦੇਵ ਸਿੰਘ, ਪ੍ਰਦੀਪ ਸਿੰਘ, ਊਧਮ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ ਬਿੱਟੂ, ਗੁਰਵੰਤ ਸਿੰਘ, ਅਮਰਪ੍ਰੀਤ ਸਿੰਘ, ਸੁਖਵੰਤ ਸਿੰਘ ਇਟਲੀ, ਗੁਰਸ਼ਰਨ ਸਿੰਘ ਗੋਲਡੀ, ਗੁਰਚਰਨ ਸਿੰਘ, ਡਾ. ਮਨਜਿੰਦਰ ਸਿੰਘ ਗੋਹਲਵੜ, ਸਵਿੰਦਰ ਸਿੰਘ, ਭਾਈ ਸੁਖਵੰਤ ਸਿੰਘ, ਦਵਿੰਦਰ ਸਿੰਘ ਲਾਲੀ ਸਰਪੰਚ, ਸੁਰਜੀਤ ਸਿੰਘ ਗਿੱਲ, ਮਹਿੰਦਰ ਸਿੰਘ ਲੱਕੀ ਸਹਿਲ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਗੁਲਅੰਮਿ੍ਤਪਾਲ ਸਿੰਘ ਧਾਲੀਵਾਲ, ਗੁਰਕੀਰਤ ਸਿੰਘ, ਜਸਕੀਰਤ ਕੌਰ, ਕਿਰਨਦੀਪ ਕੌਰ, ਰਮਨੀਕ ਕੌਰ ਵਲੋਂ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ਼ੇਖ ਬ੍ਰਹਮ ਜੀ ਦੀ ਯਾਦ 'ਚ ਸਰਹੱਦ 'ਤੇ ਮੇਲਾ ਭਲਕੇ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਪੰਜਾਬ ਪੁਲਿਸ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
Ad Position 24