20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਜੇਲ੍ਹ ਤੋਂ ਰਿਹਾਅ ਹੋਏ ਦਵਿੰਦਰ ਸਿੰਘ ਗਰੇਵਾਲ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 12-03-2026
ਤਰਨ ਤਾਰਨ, 11 ਮਾਰਚ (ਇਕਬਾਲ ਸਿੰਘ ਸੋਢੀ)- ਪੈਨਸ਼ਨਰਜ਼ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਚੇਅਰਮੈਨ ਗੁਰਦੇਵ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਮੀਟਿੰਗ ਕੀਤੀ | ਜਿਸ 'ਚ ਪੰਜਾਬ ਸਰਕਾਰ ਵਲੋਂ ਬੰਦ ਪਈ ਖੰਡ ਮਿੱਲ ਸ਼ੇਰੋਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਦੇਣ 'ਤੇ ਰੋਸ ਜਾਹਰ ਕਰਦਿਆਂ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਗਿ੍ਫਤਾਰ ਕਰ ਲਿਆ ਸੀ | ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆ ਨਾਲ ਸੰਬੰਧਿਤ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਗਰਵੇਲ ਵੀ ਗਿ੍ਫਤਾਰ ਕੀਤੇ ਗਏ ਅਤੇ ਰਿਹਾਈ ਉਪਰੰਤ ਉਨ੍ਹਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ | ਇਸ ਸਮੇਂ ਤਹਿਸੀਲ ਪ੍ਰਧਾਨ ਬਖਸ਼ੀਸ ਸਿੰਘ ਜਵੰਦਾ, ਮਨਜੀਤ ਸਿੰਘ ਮੀਤ ਪ੍ਰਧਾਨ ਤਰਨ ਤਾਰਨ, ਤੇਜਿੰਦਰ ਸਿੰਘ ਪ੍ਰੈੱਸ ਸਕੱਤਰ, ਬਲਵਿੰਦਰ ਸਿੰਘ ਠੇਕੇਦਾਰ, ਰਜਿੰਦਰ ਸਿੰਘ ਠੇਕੇਦਾਰ, ਜਸਵੰਤ ਸਿੰਘ ਠੇਕੇਦਾਰ, ਸਤਨਾਮ ਸਿੰਘ ਠੇਕੇਦਾਰ, ਗੁਰਭੇਜ ਸਿੰਘ ਠੇਕੇਦਾਰ, ਗੁਰਮੇਜ ਸਿੰਘ, ਹਰਜਿੰਦਰ ਸਿੰਘ ਅਤੇ ਅਮਰਜੀਤ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਤਾਰਾ ਸਿੰਘ ਜੀ ਵਾਂ ਤੇ ਉਨ੍ਹਾਂ ਨਾਲ ਸ਼ਹੀਦੀਆਂ ਪਾਉਣ ਵਾਲੇ ਯੋਧਿਆਂ ਦੀ ਯਾਦ 'ਚ ਸ਼ਤਾਬਦੀ 11 ਤੋਂ 14 ਮਾਰਚ ਤੱਕ... ਅਗਲੀ ਖ਼ਬਰ 14 ਦੀ ਅਮਿਤ ਸ਼ਾਹ ਦੀ ਮੋਗਾ ਰੈਲੀ 2027 ਦੀਆਂ ਚੋਣਾਂ ਦੀ ਨੀਂਹ ਰੱਖੇਗੀ-ਭੁੱਲਰ <br/>
Ad Position 24