27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਪੱਟੀ ਤੋਂ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 13-03-2026
ਪੱਟੀ, 12 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਦੀ ਅਗਵਾਈ ਹੇਠ ਹਰਭਾਗ ਸਿੰਘ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਭਾਜਪਾ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਯੂ.ਪੀ. ਦੀ ਤਰ੍ਹਾਂ ਪੰਜਾਬ ਵਿਚ ਵੀ ਅਮਨ ਸ਼ਾਂਤੀ ਅਤੇ ਹੋ ਰਹੇ ਕਤਲੇਆਮ ਬੰਦ ਹੋ ਸਕਣ | ਇਸ ਮੌਕੇ ਮੰਨਾ ਨਾਲ ਉਨ੍ਹਾਂ ਦੇ ਨੇੜਲੇ ਸਾਥੀ ਪ੍ਰਭਜੋਤ ਸਿੰਘ ਨਾਗੋਕੇ, ਜ਼ਿਲ੍ਹਾ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ, ਜਰਨਲ ਸੈਕਟਰੀ ਰਜੇਸ਼ ਟਾਂਗਰੀ, ਐਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਲਜ਼ਾਰ ਸਿੰਘ ਜਹਾਂਗੀਰ, ਜਸਵੰਤ ਸਿੰਘ ਡਿੰਪੀ ਮੀਆਂਵਿੰਡ, ਜਸ ਭੋਰਸੀ, ਹੈਪੀ ਖੱਖ, ਅਤੇ ਅਤੁਲ ਜੈਨ ਪੱਟੀ, ਕੁਲਦੀਪ ਸਿੰਘ ਕੈਰੋਂ, ਗੁਰਪ੍ਰੀਤ ਸਿੰਘ ਪੱਟੀ, ਜ਼ਿਲ੍ਹਾ ਮੀਤ ਪ੍ਰਧਾਨ ਓ.ਬੀ.ਸੀ. ਮੋਰਚਾ, ਦਿਲਬਾਗ ਸਿੰਘ ਢੋਟੀਆਂ ਜ਼ਿਲ੍ਹਾ ਸਕੱਤਰ ਐਸ.ਸੀ. ਮੋਰਚਾ, ਅੰਗਰੇਜ਼ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਐਸ.ਸੀ. ਮੋਰਚਾ, ਪ੍ਰਤਾਪ ਸਿੰਘ ਨੱਥੂਚੱਕ, ਰੋਮਨ ਸਿੰਘ ਜੌੜਾ, ਗੁਰਪ੍ਰੀਤ ਸਿੰਘ ਜੌੜਾ, ਟਹਿਲ ਸਿੰਘ ਫੌਜੀ, ਬਲਵੀਰ ਸਿੰਘ ਚੀਮਾ, ਨਿਰਮਲ ਸਿੰਘ ਜ਼ਿਲ੍ਹਾ ਚੇਅਰਮੈਨ, ਸੁਖਦੇਵ ਸਿੰਘ ਫੌਜੀ, ਗੁਲਜਾਰ ਸਿੰਘ ਸਾਬਕਾ ਸਰਪੰਚ, ਆਕਾਸ਼ਦੀਪ ਸਿੰਘ, ਜਸ਼ਨਦੀਪ ਸਿੰਘ, ਸਾਹਿਲਦੀਪ ਸਿੰਘ, ਕਰਨਦੀਪ ਸਿੰਘ, ਸਾਹਿਬ ਸਿੰਘ, ਸਤਨਾਮ ਸਿੰਘ, ਸੁਖਦੇਵ ਸਿੰਘ ਲਹੁਕਾ, ਗੁਰਦਿਆਲ ਸਿੰਘ, ਚਾਨਣ ਸਿੰਘ, ਵਿਜਿੰਦਰ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਮਨਜਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ ਸਭਰਾ, ਗਗਨਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਸੁਰਜੀਤ ਸਿੰਘ, ਗੁਲਜਾਰ ਸਿੰਘ, ਰਣਜੀਤ ਸਿੰਘ, ਹਰਭਾਗ ਸਿੰਘ, ਜੋਗਿੰਦਰ ਸਿੰਘ, ਬਲਵੀਰ ਸਿੰਘ, ਸੁਰਜੀਤ ਸਿੰਘ, ਗੁਲਜਾਰ ਸਿੰਘ, ਜੋਗਿੰਦਰ ਸਿੰਘ , ਨਿਰਮਲ ਸਿੰਘ, ਜਸਵੰਤ ਸਿੰਘ, ਦਿਲਬਾਗ ਸਿੰਘ, ਅਜੀਤ ਸਿੰਘ, ਨਿਸ਼ਾਨ ਸਿੰਘ, ਹਰਮਨਪ੍ਰੀਤ ਸਿੰਘ, ਨਵਦੀਪ ਸਿੰਘ, ਡਾਕਟਰ ਬਲਵੀਰ ਸਿੰਘ, ਡਾਕਟਰ ਗੁਰਬੀਰ ਸਿੰਘ, ਪ੍ਰਭਜੋਤ ਸਿੰਘ, ਰੇਸ਼ਮ ਸਿੰਘ, ਦਵਿੰਦਰ ਸਿੰਘ, ਦੀਪਕ ਸਿੰਘ, ਹਰਪਾਲ ਸਿੰਘ, ਹਰਵਿੰਦਰ ਸਿੰਘ, ਸਾਹਿਲ ਕੁਮਾਰ, ਸੁਰਜੀਤ ਸਿੰਘ, ਸੁੱਖਾ ਸਿੰਘ, ਸੁਖਦੇਵ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਅਵਤਾਰ ਸਿੰਘ, ਮੱਖਣ ਸਿੰਘ, ਅਜੇਪਾਲ ਸਿੰਘ, ਗੁਰਪਾਲ ਸਿੰਘ, ਗੁਰਲਾਲ ਸਿੰਘ, ਗੁਰਮੇਲ ਸਿੰਘ, ਮੱਖਣ ਸਿੰਘ, ਮਿਹਰ ਸਿੰਘ, ਗਗਨਦੀਪ ਸਿੰਘ, ਸੁਖਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਗੁਰਦਿਆਲ ਸਿੰਘ, ਅਜੇ ਕੁਮਾਰ, ਮੋਹਣ ਸਿੰਘ, ਗੁਰਪੇਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਨਾਨਕਸਰ ਦੇ ਵਾਰਡ ਨੰਬਰ 7 'ਚ ਸੀਵਰੇਜ ਸਿਸਟਮ ਦਾ ਬੁਰਾ ਹਾਲ, ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਘਮਣੇਵਾਲ ਵਿਖੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਵਾਲੇ ਕਾਰਡ ਬਣਾਉਣ ਲਈ ਕੈਂਪ ਲਗਾਇਆ
Ad Position 24