15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਬੀ.ਐੱਸ.ਐੱਫ.ਦੀ ਬੈਰਕ 'ਚੋਂ ਪੈਸੇ ਚੋਰੀ

Ad Position 21
No active advertisement
ਅਜੀਤ ਡੈਸਕ 28-03-2026
ਤਰਨ ਤਾਰਨ, 27 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬੀ.ਐੱਸ.ਐੱਫ਼ ਦੀ ਬੈਰਕ ਵਿਚੋਂ ਪੈਸੇ ਚੋਰੀ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਭਿੱਖੀਵਿੰਡ ਵਿਖੇ ਨਰਿੰਦਰ ਕੁਮਾਰ ਵਾਸੀ ਬੀ.ਐੱਸ.ਐੱਫ 115 ਬਟਾਲੀਅਨ ਭਿੱਖੀਵਿੰਡ ਨੇ ਸ਼ਿਕਾਇਤ ਕੀਤੀ ਕਿ 23 ਮਾਰਚ ਨੂੰ ਬੀ.ਐੱਸ.ਐੱਫ ਦੀ 115 ਬਟਾਲੀਅਨ ਭਿੱਖੀਵਿੰਡ ਦੀ ਬੈਕ ਵਿਚੋਂ ਕਿਸੇ ਅਣਪਛਾਤੇ ਵਿਅਕਤੀ ਨੇ 10,100 ਰੁਪਏ ਚੋਰੀ ਕਰ ਲਏ ਹਨ | ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹਥਿਆਰਾਂ ਨਾਲ ਇੰਸਟਾਗ੍ਰਾਮ 'ਤੇ ਵੀਡੀਓ ਪਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਿਹੌੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਟਕਸਾਲੀ ਆਗੂਆਂ ਦੀ ਅਹਿਮ ਮੀਟਿੰਗ ਦੌਰਾਨ ਕੀਤੀਆਂ ਖ਼ਾਸ ਵਿਚਾਰਾਂ
Ad Position 24