03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਓਪਨ ਬ੍ਰੈਂਚ ਪ੍ਰੈੱਸ ਅਤੇ ਡੈੱਡ ਲਿਫਟ ਚੈਂਪੀਅਨਸ਼ਿਪ 5 ਨੂੰ ਹੋਵੇਗੀ-ਪਾਹੁਲ, ਮਿੰਟੂ <br/>

Ad Position 21
No active advertisement
ਅਜੀਤ ਡੈਸਕ 03-04-2026
ਤਰਨ ਤਾਰਨ, 2 ਅਪ੍ਰੈਲ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਪਾਵਰ ਲਿਫਟਿੰਗ ਅਤੇ ਗੋਲਡ ਹੈਲਥ ਕਲੱਬ ਤਰਨ ਤਾਰਨ ਵਲੋਂ 5 ਅਪ੍ਰੈਲ ਨੂੰ ਸਵ. ਪ੍ਰਭਜੀਤ ਸਿੰਘ ਰਟੌਲ ਦੀ ਯਾਦ ਵਿਚ ਓਪਨ ਬ੍ਰੈਂਚ ਪ੍ਰੈਸ ਅਤੇ ਡੈੱਡ ਲਿਫਟ ਚੈਂਪੀਅਨਸ਼ਿਪ ਅਰੋੜਾ ਪੈਲੇਸ ਅੰਮਿ੍ਤਸਰ ਰੋਡ ਤਰਨ ਤਾਰਨ ਵਿਖੇ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪਾਵਰ ਲਿਫਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਾਹੁਲ ਰਟੌਲ ਅਤੇ ਜਨਰਲ ਸਕੱਤਰ ਗੋਲਡ ਹੈਲਥ ਕਲੱਬ ਦੇ ਕੋਚ ਜਸਬੀਰ ਸਿੰਘ ਮਿੰਟੂ ਨੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਇਸ ਚੈਂਪੀਅਨਸ਼ਿਪ 'ਚ ਪੰਜਾਬ ਦੇ ਹਰੇਕ ਜ਼ਿਲ੍ਹੇ ਤੋਂ ਖਿਡਾਰੀ ਭਾਗ ਲੈ ਰਹੇ ਹਨ ਅਤੇ ਇਹ ਚੈਪੀਅਨਸ਼ਿਪ ਕਰਵਾਉਣ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਜਥੇਦਾਰ ਗੰਡੀਵਿੰਡ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/>
Ad Position 24