28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬੀ.ਐਸ.ਐਫ. ਵਲੋਂ ਪਿੰਡ ਨੌਸ਼ਹਿਰਾ ਢਾਲਾ 'ਚੋਂ 508 ਗ੍ਰਾਮ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 06-04-2026
ਤਰਨ ਤਾਰਨ, 5 ਅਪ੍ਰੈਲ (ਪਰਮਜੀਤ ਜੋਸ਼ੀ)-ਬੀ.ਐਸ.ਐਫ. ਵਲੋਂ ਪਿੰਡ ਨੌਸ਼ਹਿਰਾ ਢਾਲਾ ਤੋਂ 508 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਸੰਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਇੰਸਪੈਕਟਰ ਓਮ ਪ੍ਰਕਾਸ਼ ਸੋਨੀ ਕੋਇ ਕਮਾਂਡਰ ਡੀ ਕੋਇ 115 ਬੀ.ਐਨ. ਬੀ.ਓ.ਪੀ. ਨੌਸ਼ਹਿਰਾ ਢਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਨੌਸ਼ਹਿਰਾ ਢਾਲਾ ਵਿਖੇ ਸਾਥੀ ਕਰਮਚਾਰੀਆਂ ਸਮੇਤ ਮੌਜੂਦ ਸਨ ਤਾਂ ਉਨ੍ਹਾਂ ਨੂੰ 508 ਗ੍ਰਾਮ ਹੈਰੋਇੰਨ ਸਮੇਤ 40 ਗ੍ਰਾਮ ਪੈਕਿੰਗ ਮਟੀਰੀਅਲ ਬਰਾਮਦ ਹੋਏ | ਇਸ ਸੰਬੰਧੀ ਏ.ਐਸ.ਆਈ. ਨਿਰਮਲ ਸਿੰਘ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਦੇ ਗ੍ਰਹਿ ਵਿਖੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਅਹੁਦੇਦਾਰਾਂ ਦੀ ਮੀਟਿੰਗ <br/> ਅਗਲੀ ਖ਼ਬਰ ਦਸਤਾਰ ਸਜਾਓ ਮੁਹਿੰਮ ਤਹਿਤ ਬੀਬੀ ਰਜਨੀ ਸਕੂਲ ਪੱਟੀ ਵਿਖੇ ਕਰਵਾਇਆ ਦਸਤਾਰ ਮੁਕਾਬਲਾ <br/>
Ad Position 24