28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਵਿਦਿਆਰਥੀ ਲਕਸ਼ ਨੇ ਪਹਿਲੀ ਪੈਰਾ ਸੀਨੀਅਰ ਨੈਸ਼ਨਲ ਸਪੋਰਟਸ ਕਬੱਡੀ ਚੈਂਪੀਅਨਸ਼ਿਪ 'ਚ ਕਾਂਸੀ ਦਾ ਤਗਮਾ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 06-04-2026
ਅੰਮਿ੍ਤਸਰ, 5 ਅਪੈ੍ਰਲ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਸੀ. ਸੈਕੰ. ਸਕੂਲ ਹਾਥੀ ਗੇਟ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਲਕਸ਼ ਨੇ ਚੰਡੀਗੜ੍ਹ 'ਚ ਹੋਈ ਪਹਿਲੀ ਪੈਰਾ ਸੀਨੀਅਰ ਨੈਸ਼ਨਲ ਸਪੋਰਟਸ ਕਬੱਡੀ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਵਿਕਾਸ ਪਰਾਸ਼ਰ ਨੇ ਲਕਸ਼ ਦੀ ਇਸ ਵਿਸ਼ੇਸ਼ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕੀਤੀ ਅਤੇ ਕਿਹਾ ਕਿ ਇਹ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਲਕਸ਼ ਨੂੰ ਕਰਨਾਟਕ 'ਚ ਹੋਣ ਵਾਲੇ ਫੈਡਰੇਸ਼ਨ ਕੱਪ ਲਈ ਚੁਣਿਆ ਗਿਆ ਹੈ | ਪਿ੍ੰਸੀਪਲ ਵਿਕਾਸ ਪਰਾਸ਼ਰ ਅਤੇ ਵਾਈਸ ਪਿ੍ੰਸੀਪਲ ਰਾਜੇਸ਼ ਸ਼ਰਮਾ ਨੇ ਜੇਤੂ ਖਿਡਾਰੀਆਂ, ਕਬੱਡੀ ਇੰਚਾਰਜ ਰਣਜੀਤ ਸਿੰਘ ਅਤੇ ਕੋਚ ਨਵਨੀਤ ਕੌਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਓਪਨ ਨੈਸ਼ਨਲ ਯੋਗ ਆਸਨ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਡੀ.ਓ.ਏ., ਸੀ. ਐੱਨ. ਆਈ. ਦੀ ਅਗਵਾਈ ਹੇਠ ਈਸਾਈ ਭਾਈਚਾਰੇ ਵਲੋਂ ਈਸਟਰ ਦਾ ਦਿਹਾੜਾ ਮਨਾਇਆ <br/>
Ad Position 24