12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ਼ਹੀਦ ਭਗਤ ਸਿੰਘ ਹੈਡੀਕੈਂਪਡ ਐਕਸ਼ਨ ਕਮੇਟੀ ਦੀ ਮੀਟਿੰਗ 12 ਨੂੰ -ਰਤੀਆ <br/>

Ad Position 21
No active advertisement
ਅਜੀਤ ਡੈਸਕ 08-04-2026
ਤਰਨ ਤਾਰਨ, 7 ਅਪ੍ਰੈਲ (ਇਕਬਾਲ ਸਿੰਘ ਸੋਢੀ)-ਸ਼ਹੀਦ ਭਗਤ ਸਿੰਘ ਹੈਡੀਕੈਂਪਡ ਐਕਸ਼ਨ ਕਮੇਟੀ ਦੇ ਪੰਜਾਬ ਪ੍ਰਧਾਨ ਨਵਨੀਤ ਸਿੰਘ ਰਤੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹ ਅੰਗਹੀਣਾਂ ਦੀ ਮੀਟਿੰਗ 12 ਅਪ੍ਰੈਲ ਨੂੰ ਦੁਪਹਿਰ 1 ਵਜੇ ਮਾਤਾ ਸ਼ਾਮ ਕੌਰ ਕਲੋਨੀ ਬਾਠ ਰੋਡ ਤਰਨ ਤਾਰਨ ਵਿਖੇ ਰੱਖੀ ਗਈ ਹੈ | ਉਨ੍ਹਾਂ ਦੱਸਿਆ ਕਿ ਜਿਹੜੇ ਵੀਰ ਅੰਗਹੀਣ ਹੋਣ ਕਰਕੇ ਬੈਟਰੀ ਵਾਲਾ ਟਰਾਈਸਾਈਕਲ ਦੀ ਮਾਲੀ ਸਹਾਇਤਾ ਤੋਂ ਵਾਂਝੇ ਹਨ, ਜਿਨ੍ਹਾਂ ਦੇ ਬੈਟਰੀ ਵਾਲੇ ਟਰਾਈਸਾਈਕਲ ਕਿਸੇ ਨਾ ਕਿਸੇ ਤਕਨੀਕੀ ਖ਼ਰਾਬੀ ਵਾਲੇ ਹਨ, ਉਨ੍ਹਾਂ ਨੂੰ ਚੱਲਣ ਫਿਰਨ ਵਿਚ ਮੁਸ਼ਕਿਲ ਆ ਰਹੀ ਹੈ, ਉਨਾਂ ਦੀ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਦੇ ਮੁਲਾਜ਼ਮਾਂ ਵਲੋਂ ਅੰਗਹੀਣਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ, ਉਨ੍ਹਾਂ ਸੰਬੰਧੀ ਧਰਨਾ ਲਗਾਉਣ ਲਈ ਮੀਟਿੰਗ ਵਿਚ ਚਰਚਾ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/> ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>
Ad Position 24