12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 08-04-2026
ਖਡੂਰ ਸਾਹਿਬ, 7 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ ਗੋਇੰਦਵਾਲ ਸਾਹਿਬ) ਨੇ ਉਨ੍ਹਾਂ ਨੂੰ ਆਉਣ ਵਾਲੇ ਭਵਿੱਖ ਵਿਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਵੇਂ ਹੀ ਆਪਣੀ ਜਿੰਦਗੀ ਵਿਚ ਅੱਗੇ ਵਧਦੇ ਰਹਿਣ ਤੇ ਇਸੇ ਤਰ੍ਹਾਂ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਦੇ ਰਹਿਣ |

Ad Position 22
No active advertisement
ਪਿਛਲੀ ਖ਼ਬਰ ਪੀ.ਐਸ.ਈ.ਬੀ. ਵਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿਚ ਅਸਫ਼ਲ ਰਹੇ ਵਿਦਿਆਰਥੀਆਂ ਲਈ 'ਵਿਸ਼ੇਸ਼ ਮੌਕਾ' ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਹੈਡੀਕੈਂਪਡ ਐਕਸ਼ਨ ਕਮੇਟੀ ਦੀ ਮੀਟਿੰਗ 12 ਨੂੰ -ਰਤੀਆ <br/>
Ad Position 24