ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੀ ਲੜੀ ਤਹਿਤ ਗੁਰਮਤਿ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ, ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਹਰਜਿੰਦਰ ਸਿੰਘ ਪੱਟੀ ਅਤੇ ਸ਼ਹਿਰ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਵਡਮੁੱਲੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਮੁਰਾਦਪੁਰਾ ਵਿਖੇ ਕਰਵਾਏ ਗਏ | ਇਨ੍ਹਾਂ ਗੁਰਮਤਿ ਸਮਾਗਮਾਂ ਮੌਕੇ ਭਾਈ ਜਤਿੰਦਰਪਾਲ ਸਿੰਘ ਸਾਬੀ ਤਰਨ ਤਾਰਨ, ਭਾਈ ਲਖਮੀਰ ਸਿੰਘ ਕੱਕਾ ਕੰਡਿਆਲਾ ਪ੍ਰਚਾਰਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਹਰਵਿੰਦਰ ਸਿੰਘ ਅੰਮਿ੍ਤਸਰ, ਭਾਈ ਸਰਬਜੀਤ ਸਿੰਘ ਢੋਟੀਆਂ ਅੰਮਿ੍ਤਸਰ, ਭਾਈ ਗੁਰਵਿੰਦਰ ਸਿੰਘ ਰਿੰਕੂ ਅੰਮਿ੍ਤਸਰ ਵਲੋਂ ਆਦਿ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ | ਸਮਾਗਮਾਂ ਦੀ ਸਫਲਤਾ ਵਾਸਤੇ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ ਦੇ ਜਤਿੰਦਰ ਸਿੰਘ ਨਾਗਪਾਲ, ਰਵਿੰਦਰ ਸਿੰਘ, ਸੁਖਬੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਲੈਕਚਰਾਰ ਕੁਲਵਿੰਦਰ ਸਿੰਘ ਲਵਲੀ, ਰਜਿੰਦਰ ਸਿੰਘ ਬੇਦੀ, ਸੁਖਦੀਪ ਸਿੰਘ ਜੌਨੀ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ ਗੁਲਾਟੀ, ਸੁਖਵਿੰਦਰ ਸਿੰਘ ਵਿੱਕੀ, ਸਰਬਜੀਤ ਸਿੰਘ ਪਨੇਸਰ, ਕਰਨਜੀਤ ਸਿੰਘ ਰਾਜੂ, ਬਲਬੀਰ ਸਿੰਘ ਵਿੱਕੀ, ਗੁਨਦੀਪ ਸਿੰਘ, ਹਰਸਿਮਰਨ ਸਿੰਘ, ਅਰਵਿੰਦਰ ਸਿੰਘ ਮੌਜੀ, ਨਵਨੀਨ ਸਿੰਘ ਨਵੀ, ਮਨਦੀਪ ਸਿੰਘ ਮਨੀ, ਅਮਰਜੀਤ ਸਿੰਘ ਆਦਿ ਮੈਂਬਰਾਂ ਨੇ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ | ਇਸ ਮੌਕੇ ਬਾਬਾ ਰਸ਼ਪਾਲ ਸਿੰਘ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਹੀਰਾ, ਮੋਹਨ ਸਿੰਘ, ਡਾ. ਲਾਲ ਸਿੰਘ ਲਾਲੀ, ਸੂਬੇਦਾਰ ਗੁਰਮੀਤ ਸਿੰਘ, ਹਰਦੇਵ ਸਿੰਘ ਪਿੰਕਾ, ਇੰਦਰਜੀਤ ਸਿੰਘ ਵੈਦ, ਅਮਨ ਡੀ.ਜੇ., ਕੁਲਦੀਪ ਸਿੰਘ, ਮਲਕੀਤ ਸਿੰਘ, ਜਗਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਜਗਦੀਪ ਸਿੰਘ, ਸੁਖਵਿੰਦਰ ਸਿੰਘ ਮੱਲ੍ਹੀ, ਵਿੱਕੀ ਪਾਸੀ, ਕੰਵਲ ਪਾਸੀ, ਸ਼ਸ਼ੀ ਪਾਸੀ, ਕਰਨ ਪਾਸੀ, ਬਲਵੰਤ ਸਿੰਘ, ਦਲਜੀਤ ਸਿੰਘ, ਅੰਸ਼ਦੀਪ ਪਾਸੀ, ਹਰਪਾਲ ਸਿੰਘ, ਰਸ਼ਪਾਲ ਸਿੰਘ ਮਿੰਨੀ, ਸੰਨੀ ਦੁਬਈ, ਰਵਿੰਦਰ ਸਿੰਘ ਜਵਾਲਾ, ਅਮਰਜੀਤ ਜਵਾਲਾ, ਅਮਰਜੀਤ ਸ਼ਰਮਾ, ਜੋਤੀ, ਭਾਰਤ ਮਨਚੰਦਾ, ਸੁਖਵਿੰਦਰ ਕੌਰ, ਸਤਿੰਦਰ, ਮਨਜੀਤ ਕੌਰ, ਅਜੈਪਾਲ ਸਿੰਘ, ਪਿ੍ਤਪਾਲ ਸਿੰਘ, ਪਾਲ ਸਿੰਘ ਪਾਲਾ, ਹਰਜਿੰਦਰ ਸਿੰਘ ਚਾਨਾ, ਗੁਰਪ੍ਰੀਤ ਸਿੰਘ ਗੋਪੀ, ਰੋਹਿਤ ਮਨਚੰਦਾ, ਸਿਮਰਨਜੀਤ ਸਿੰਘ ਦੁਬਈ, ਸੁਖਦੇਵ ਸਿੰਘ ਸਮੂਹ ਪ੍ਰਬੰਧਕ ਕਮੇਟੀ ਨੇ ਬਹੁਤ ਹੀ ਸ਼ਰਧਾਪੂਰਵਕ ਸੇਵਾ ਨਿਭਾਈ |