ਸਰਬੱਤ ਦਾ ਭਲਾ ਟਰੱਸਟ ਵਲੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵਿਖੇ ਅਤਿ-ਆਧੁਨਿਕ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਡਾ. ਨਿੱਜਰ ਤੇ ਡਾ. ਓਬਰਾਏ ਵਲੋਂ ਉਦਘਾਟਨ
ਚੀਫ਼ ਖ਼ਾਲਸਾ ਦੀਵਾਨ ਅਤੇ ਸਰਬੱਤ ਦਾ ਭਲਾ ਟਰੱਸਟ ਵਲੋਂ ਸੀਕੇਡੀ ਚੈਰੀਟੇਬਲ ਹਸਪਤਾਲ ਵਿਖੇ ਅਤਿ-ਆਧੁਨਿਕ ਸਹੂਲਤਾਂ ਵਾਲੀ ਸੰਨ੍ਹੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਰਸਮੀ ਉਦਘਾਟਨ ਕਰਨ ਮੌਕੇ ਦੀਵਾਨ ਦੇ ਪ੍ਰਧਾਨ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ | ਨਾਲ ਜਸਪਾਲ ਸਿੰਘ ਢਿੱਲੋਂ, ਸਵਿੰਦਰ ਸਿੰਘ, ਡਾ: ਬਸਰਾ ਤੇ ਹੋਰ | ਤਸਵੀਰ : ਹਰਜੀਤ ਸਿੰਘ
<br/>
11-04-2026