26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹਲਕਾ ਬਾਬਾ ਬਕਾਲਾ 'ਚ ਸਾਬਕਾ ਵਿਧਾਇਕ ਭਲਾਈਪੁਰ ਨੂੰ ਮਿਲਿਆ ਵੱਡਾ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 13-04-2026
ਖਡੂਰ ਸਾਹਿਬ, 12 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਵਿਚ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਹਲਕਾ ਇੰਚਾਰਜ ਨੂੰ ਉਸ ਵੇਲੇ ਵੱਡਾ ਬੱਲ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਪਿੰਡ ਕਾਜੀਵਾਲ ਦੇ ਦਰਜਨਾਂ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਹੋ ਗਏ | ਪਿੰਡ ਕਾਜੀਵਾਲ ਵਿਖੇ ਹਰਪਾਲ ਸਿੰਘ ਚੇਅਰਮੈਨ ਅਤੇ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਏ ਇਕੱਠ ਵਿਚ ਪਹੁੰਚੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਪਰਿਵਾਰਾਂ ਅਵਤਾਰ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਹਰਦੇਵ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ, ਕੁਲਵੰਤ ਸਿੰਘ, ਸੁੱਚਾ ਸਿੰਘ, ਡਾ ਹਰਜੀਤ ਸਿੰਘ, ਜਰਮਨਜੀਤ ਸਿੰਘ, ਅਰਵਿੰਦਰ ਸਿੰਘ, ਅਮੋਲਕਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਜਗਤਾਰ ਸਿੰਘ, ਗੁਰਸ਼ਰਨ ਸਿੰਘ, ਬਲਦੇਵ ਸਿੰਘ, ਜੋਬਨਜੀਤ ਸਿੰਘ, ਬਲਜੀਤ ਕੌਰ, ਅਮਨਦੀਪ ਕੌਰ, ਕੰਵਲਜੀਤ ਕੌਰ, ਰੀਨਾ ਵਿਰਕ ਕੌਰ, ਕੁਲਦੀਪ ਕੌਰ, ਰਣਜੀਤ ਕੌਰ ਆਦਿ ਨੂੰ ਪਾਰਟੀ ਦੇ ਚਿੰਨ੍ਹ ਨਾਲ ਸਨਮਾਨਿਤ ਕੀਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਪੂਰਾ-ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਹਰਿੰਦਰਪਾਲ ਸਿੰਘ ਮੱਲਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਪੰਜਾਬ ਕਾਂਗਰਸ, ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ ਜਲਾਲਾਬਾਦ, ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਸੰਦੀਪ ਸਿੰਘ ਸਾਬਕਾ ਸਰਪੰਚ ਭਲਾਈਪੁਰ, ਬਲਦੇਵ ਸਿੰਘ ਏਕਲਗੱਡਾ ਜਨਰਲ ਸਕੱਤਰ ਕਿਸਾਨ ਵਿੰਗ, ਸਰਪੰਚ ਗੁਰਮੁਖ ਸਿੰਘ ਸਰਲੀ, ਕੁਲਜੀਤ ਸਿੰਘ ਸਰਪੰਚ, ਮੰਗਲ ਸਿੰਘ ਪੰਚ, ਖਜਾਨ ਸਿੰਘ ਪੰਚ, ਸਤਨਾਮ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਡੱਲ ਵਿਖੇ ਡਰੋਨ ਰਾਹੀਂ ਆਏ 58 ਰੌਂਦ ਪੁਲਿਸ ਵਲੋਂ ਬਰਾਮਦ ਅਗਲੀ ਖ਼ਬਰ ਪਿੰਡ ਭੂਰਾ ਕੋਹਨਾ ਦੇ ਖ਼ੇਤਰ ਵਿਚੋਂ ਡਰੋਨ ਮਿਲਿਆ
Ad Position 24